ਚੰਡੀਗੜ੍ਹ

rain

ਮੌਸਮ ਦਾ ਮਿਜ਼ਾਜ ਬਦਲਿਆ, ਕਈ ਰਾਜਾਂ ‘ਚ ਅਲਰਟ ਜਾਰੀ, ਮੀਂਹ ਤੇ ਝੱਖੜ ਦਾ ਅਸਰ

ਚੰਡੀਗੜ, 30 ਮਾਰਚ : ਪਿਛਲੇ ਦੋ ਦਿਨਾਂ ਤੋ ਮੌਸਮ ਨੇ ਆਪਣਾ ਮਿਜਾਜ ਪੂਰੀ ਤਰ੍ਹਾਂ ਬਦਲ ਦਿਤਾ ਹੈ, ਜਿਸ ਕਾਰਨ ਕਈ ਰਾਜਾਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ ਕਿ ਮੀਹ, ਝੱਖੜ ਆਉਣ ਦੀ ਸੰਭਾਵਨਾ ਹੈ। ਜਾਣਕਾਰੀ ਦੇ ਅਨੁਸਾਰ ਇਸ ਦੌਰਾਨ ਪੰਜਾਬ ਵਿੱਚ ਵੀ ਮੌਸਮ ਦਾ ਪ੍ਰਭਾਵ ਸਾਫ਼ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ […]

ਮੌਸਮ ਦਾ ਮਿਜ਼ਾਜ ਬਦਲਿਆ, ਕਈ ਰਾਜਾਂ ‘ਚ ਅਲਰਟ ਜਾਰੀ, ਮੀਂਹ ਤੇ ਝੱਖੜ ਦਾ ਅਸਰ Read More »

police

ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ਏਐਸਆਈ ਰਿਸ਼ਵਤ ਲੈਂਦਾ ਕਾਬੂ

ਚੰਡੀਗੜ, 30 ਮਾਰਚ : ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਸ ਬਿਊਰੋ ਨੇ ਲੁਧਿਆਣਾ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਪੁਲਿਸ ਅਧਿਕਾਰੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਸਹਾਇਕ ਸਬ-ਇੰਸਪੈਕਟਰ (ਏਐਸਆਈ) ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪੁਲਿਸ ਚੌਕੀ ਕਿਚਲੂ ਨਗਰ, ਪੁਲਿਸ ਸਟੇਸ਼ਨ ਪੀਏਯੂ ਵਿੱਚ ਤਾਇਨਾਤ ਸੀ। ਇਹ ਕਾਰਵਾਈ ਇੱਕ

ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ਏਐਸਆਈ ਰਿਸ਼ਵਤ ਲੈਂਦਾ ਕਾਬੂ Read More »

crime

ਮੌੜ ਮੰਡੀ ਵਿੱਚ ਦੁਖਦਾਈ ਘਟਨਾ, ਕਾਂਗਰਸੀ ਆਗੂ ਦੇ ਪੁੱਤਰ ਨੇ ਕੀਤੀ ਖੁਦਕੁਸ਼ੀ

ਬਠਿੰਡਾ, 30 ਮਾਰਚ : ਬਠਿੰਡਾ ਦੇ ਮੌੜ ਮੰਡੀ ਖੇਤਰ ਨਾਲ ਸੰਬੰਧਿਤ ਕਾਂਗਰਸੀ ਆਗੂ ਸੁਖਰਾਜ ਨੱਟ ਦੇ ਪੁੱਤਰ ਦਵਿੰਦਰ ਨੱਟ ਵੱਲੋਂ ਖੁਦਕੁਸ਼ੀ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉਸਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਪ੍ਰਾਪਤ ਕੀਤੀ ਜਾਣਕਾਰੀ ਦੇ ਅਨੁਸਰ ਖੁਦਕੁਸ਼ੀ ਤੋਂ ਪਹਿਲਾਂ ਦਵਿੰਦਰ ਨੱਟ ਨੇ ਇੱਕ ਵੀਡੀਓ ਵੀ

ਮੌੜ ਮੰਡੀ ਵਿੱਚ ਦੁਖਦਾਈ ਘਟਨਾ, ਕਾਂਗਰਸੀ ਆਗੂ ਦੇ ਪੁੱਤਰ ਨੇ ਕੀਤੀ ਖੁਦਕੁਸ਼ੀ Read More »

bains

1 ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ‘ਚ ਨਵਾਂ ਹਾਜ਼ਰੀ ਸਿਸਟਮ ਲਾਗੂ, ਗੈਰਹਾਜ਼ਰੀ ‘ਤੇ ਮਾਪਿਆਂ ਨੂੰ ਤੁਰੰਤ ਸੁਚਨਾ

ਚੰਡੀਗੜ੍ਹ, 30 ਮਾਰਚ 2026 : ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹਾਜ਼ਰੀ ਨੂੰ ਲੈ ਕੇ ਵੱਡਾ ਸੁਧਾਰ ਲਿਆਂਦਾ ਜਾ ਰਿਹਾ ਹੈ। 1 ਅਪ੍ਰੈਲ ਤੋਂ ਸੂਬੇ ਭਰ ਦੇ ਸਕੂਲਾਂ ਵਿੱਚ ਨਵਾਂ ਗੈਰਹਾਜ਼ਰੀ ਸਿਸਟਮ ਲਾਗੂ ਕੀਤਾ ਜਾਵੇਗਾ, ਜਿਸ ਨਾਲ ਹਾਜ਼ਰੀ ‘ਤੇ ਨਿਗਰਾਨੀ ਹੋਰ ਕੜੀ ਹੋਵੇਗੀ। ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ

1 ਅਪ੍ਰੈਲ ਤੋਂ ਪੰਜਾਬ ਦੇ ਸਕੂਲਾਂ ‘ਚ ਨਵਾਂ ਹਾਜ਼ਰੀ ਸਿਸਟਮ ਲਾਗੂ, ਗੈਰਹਾਜ਼ਰੀ ‘ਤੇ ਮਾਪਿਆਂ ਨੂੰ ਤੁਰੰਤ ਸੁਚਨਾ Read More »

cm maan

ਸਿੱਖਿਆ ਖੇਤਰ ‘ਚ ਪੰਜਾਬ ਨੇ ਬਣਾਈ ਨਵੀਂ ਮਿਸਾਲ, ਸਰਕਾਰੀ ਸਕੂਲ ਪ੍ਰਾਈਵੇਟ ਦੇ ਬਰਾਬਰ: ਭਗਵੰਤ ਮਾਨ

ਚੰਡੀਗੜ, 30 ਮਾਰਚ : ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਹੁਣ ਨਿੱਜੀ ਸਕੂਲਾਂ ਦੇ ਬਰਾਬਰ ਪਹੁੰਚ ਚੁੱਕਾ ਹੈ। ਇਸ ਮੌਕੇ ਉਨਾ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ

ਸਿੱਖਿਆ ਖੇਤਰ ‘ਚ ਪੰਜਾਬ ਨੇ ਬਣਾਈ ਨਵੀਂ ਮਿਸਾਲ, ਸਰਕਾਰੀ ਸਕੂਲ ਪ੍ਰਾਈਵੇਟ ਦੇ ਬਰਾਬਰ: ਭਗਵੰਤ ਮਾਨ Read More »

crime

ਦੇਸ਼ ਭਰ ‘ਚ ਬੰਬ ਦੀ ਦਹਿਸ਼ਤ ਫੈਲਾਉਣ ਵਾਲਾ ਸ਼ਖ਼ਸ ਕਾਬੂ, ਮੈਸੂਰ ਤੋ ਕੀਤਾ ਗ੍ਰਿਫਤਾਰ

ਦਿੱਲੀ, 30 ਮਾਰਚ : ਪਿਛਲੇ ਲੰਬੇ ਸਮੇ ਤੋ ਦੇਸ਼ ਦੇ ਵੱਖ ਵੱਖ ਸਕੂਲਾਂ ਨੂੰ ਬੰਬ ਹੋਣਦੀਆਂ ਝੁਠੀਆਂ ਈਮੇਲਾ ਭੇਜ ਕੇ ਡਰਾਉਣ ਵਾਲਾ ਸਖਸ ਅੱਜ ਪੁਲਸ ਹਿਰਾਸਤ ਵਿਚ ਆ ਹੀ ਗਿਆ ਹੈ,ਜਿਸ ਨੂੰ ਦਿੱਲੀ ਪੁਲੀਸ ਨੇ ਕਰਨਾਟਕ ਦੇ ਮੈਸੂਰ ਤੋਂ 47 ਸਾਲਾ ਸ਼੍ਰੀਨਿਵਾਸ ਲੂਈਸ ਨੂੰ ਦਿੱਲੀ ਪੁਲੀਸ ਅਤੇ ਸਥਾਨਕ ਪੁਲੀਸ ਦੀ ਸਾਂਝੀ ਕਾਰਵਾਈ ਦੌਰਾਨ ਸ਼ਨਿੱਚਰਵਾਰ ਨੂੰ

ਦੇਸ਼ ਭਰ ‘ਚ ਬੰਬ ਦੀ ਦਹਿਸ਼ਤ ਫੈਲਾਉਣ ਵਾਲਾ ਸ਼ਖ਼ਸ ਕਾਬੂ, ਮੈਸੂਰ ਤੋ ਕੀਤਾ ਗ੍ਰਿਫਤਾਰ Read More »

crime

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਵੱਡਾ ਜਨ ਸਮਰਥਨ, ਹੈਲਪਲਾਈਨ ਰਾਹੀਂ ਮਿਲੇ ਸੈਂਕੜੇ ਇਨਪੁਟ

ਚੰਡੀਗੜ੍ਹ, 28 ਮਾਰਚ 2026 : ਪੰਜਾਬ ਸਰਕਾਰ ਦੀ ਅਪਰਾਧ ਖ਼ਿਲਾਫ਼ ਚਲ ਰਹੀ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਜਾਰੀ ਕੀਤੀ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਨੇ ਸ਼ੁਰੂਆਤ ਤੋਂ ਹੀ ਪ੍ਰਭਾਵਸ਼ਾਲੀ ਨਤੀਜੇ ਦਿੱਤੇ ਹਨ ਅਤੇ ਲੋਕ ਇਸਦਾ ਵੱਡੇ ਪੱਧਰ ‘ਤੇ ਉਪਯੋਗ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ-ਗੈਂਗਸਟਰ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਵੱਡਾ ਜਨ ਸਮਰਥਨ, ਹੈਲਪਲਾਈਨ ਰਾਹੀਂ ਮਿਲੇ ਸੈਂਕੜੇ ਇਨਪੁਟ Read More »

aap

ਸਰਹਿੰਦ ‘ਚ ਸੂਬਾ ਪੱਧਰੀ ਸਮਾਗਮ ਅੱਜ, 100 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਚੰਡੀਗੜ, 28 ਮਾਰਚ : ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਵਿਸਥਾਰ ਵੱਲ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ

ਸਰਹਿੰਦ ‘ਚ ਸੂਬਾ ਪੱਧਰੀ ਸਮਾਗਮ ਅੱਜ, 100 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ Read More »

cm maan

ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀ, ਪੰਜਾਬ ‘ਚ ਲੌਕਡਾਊਨ ਦਾ ਕੋਈ ਖਤਰਾ ਨਹੀਂ: ਭਗਵੰਤ ਮਾਨ

ਚੰਡੀਗੜ੍ਹ, 28 ਮਾਰਚ 2026 : ਵਿਦੇਸ਼ਾਂ ਅੰਦਰ ਜੰਗ ਵਰਗੇ ਮਾਹੌਲ ਕਾਰਨ ਪੰਜਾਬ ਵਿਚ ਫੈਲ ਰਹੀਆਂ ਲਾਕਡਾਊਨ ਦੀਆਂ ਅਫਵਾਹਾਂ ਦੇ ਕਾਰਨ ਲੋਕ ਬਹੁਤ ਜਿਆਦਾ ਸਹਿਮੇ ਪਏ ਹਨ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਆਖਿਆ ਕਿ ਉਨਾ ਦੀ ਘਬਰਾਉਣ ਦੀ ਲੋੜ ਨਹੀ, ਪੰਜਾਬ ਵਿਚ ਅਜਿਹਾ ਕੋਈ ਖਤਰਾ ਨਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀ, ਪੰਜਾਬ ‘ਚ ਲੌਕਡਾਊਨ ਦਾ ਕੋਈ ਖਤਰਾ ਨਹੀਂ: ਭਗਵੰਤ ਮਾਨ Read More »

lal singh

ਕਾਂਗਰਸ ਨੇਤਾ ਲਾਲ ਸਿੰਘ ਦਾ ਹੋਇਆ ਦੇਹਾਂਤ, ਪੰਜਾਬ ਦੀ ਸਿਆਸਤ ਨੂੰ ਵੱਡਾ ਝਟਕਾ

ਚੰਡੀਗੜ੍ਹ, 28 ਮਾਰਚ 2026 : ਪੰਜਾਬ ਦੀ ਸਿਆਸਤ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋ ਉੱਘੇ ਸੀਨੀਅਰ ਕਾਂਗਰਸੀ ਨੇਤਾ ਲਾਲ ਸਿੰਘ ਦਾ ਦੇਹਾਂਤ ਹੋ ਗਿਆ। ਦਸ ਦਈਏ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਚੰਡੀਗੜ੍ਹ ਦੇ ਇਕ ਹਸਪਤਾਲ ਵਿੱਚ ਇਲਾਜ ਅਧੀਨ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ

ਕਾਂਗਰਸ ਨੇਤਾ ਲਾਲ ਸਿੰਘ ਦਾ ਹੋਇਆ ਦੇਹਾਂਤ, ਪੰਜਾਬ ਦੀ ਸਿਆਸਤ ਨੂੰ ਵੱਡਾ ਝਟਕਾ Read More »

Scroll to Top