ਚੰਡੀਗੜ੍ਹ

ladakh

ਲੱਦਾਖ ਪੁਲਸ ਸੋਨਮ ਵਾਂਗਚੁਕ ਦੀ ਜਾਂਚ ਵਿਚ ਜੁਟੀ

ਦਿੱਲੀ, 27 ਸਤੰਬਰ : ਲੱਦਾਖ ਵਿਖੇ ਬੀਤੀ ਦਿਨੀ ਹੋਈ ਹਿੰਸਾ ਤੋ ਬਾਅਦ ਜਿਥੇ ਪੁਲਸ ਵਲੋ ਭਾਰੀ ਕਰਫਿਊ ਲਗਾਇਆ ਗਿਆ ਹੈ, ਉਥੇ ਪੁਲਸ ਜਾਂਚ ਵਿਚ ਜੁਟੀ ਹੈ। ਦਸ ਦਈਏ ਕਿ ਲੱਦਾਖ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (DGP) ਐਸ. ਡੀ. ਸਿੰਘ ਜਮਵਾਲ ਨੇ ਕਿਹਾ ਕਿ ਲਦਾਖ ਨੂੰ ਰਾਜ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਕਾਰਕੁਨ ਸੋਨਮ […]

ਲੱਦਾਖ ਪੁਲਸ ਸੋਨਮ ਵਾਂਗਚੁਕ ਦੀ ਜਾਂਚ ਵਿਚ ਜੁਟੀ Read More »

sukhbir

ਸੁਖਬੀਰ ਬਾਦਲ ਪੁੱਜੇ ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ

ਚੰਡੀਗੜ, 26 ਸਤੰਬਰ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਰਸਿਮਰਤ ਕੌਰ ਬਾਦਲ ਤੇ ਗਨੀਵ ਕੌਰ ਮਜੀਠੀਆ ਦੇ ਨਾਲ ਨਾਭਾ ਜੇਲ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਪੁੱਜੇ। ਦਸ ਦਈੇ ਕਿ ਬਿਕਰਮ ਮਜੀਠੀਆ ਨਾਭਾ ਜੇਲ ’ਚ 6 ਜੁਲਾਈ ਤੋਂ ਬੰਦ ਹਨ ਤੇ ਸੁਖਬੀਰ ਬਾਦਲ ਅੱਜ ਪਹਿਲੀ ਵਾਰੀ ਮਜੀਠੀਆ ਨੂੰ ਮਿਲਣ

ਸੁਖਬੀਰ ਬਾਦਲ ਪੁੱਜੇ ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ Read More »

flood

ਸੁਖਨਾ ਝੀਲ ਦੇ ਮੁੜ ਇਕ ਵਾਰ ਫਿਰ ਖੋਲੇ ਗੇਟ

ਚੰਡੀਗੜ : ਪੰਜਾਬ ਉਪਰ ਇਕ ਪਾਸੇ ਜਿਥੇ ਭਾਰੀ ਹੜਾਂ ਦੀ ਕਰੋਪੀ ਆਈ ਹੈ, ਉਥੇ ਹੁਣ ਇਕ ਵਾਰ ਫਿਰ ਸੁਖਨਾ ਝੀਲ ਦੇ ਗੇਟ ਖੋਲਣ ਕਾਰਨ ਲੋਕਾਂ ਅੰਦਰ ਬੇਚੈਨੀ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਅਤੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਦੋ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਮੁੜ

ਸੁਖਨਾ ਝੀਲ ਦੇ ਮੁੜ ਇਕ ਵਾਰ ਫਿਰ ਖੋਲੇ ਗੇਟ Read More »

court

ਸੁਪਰੀਮ ਕੋਰਟ ਨੇ ਪੋਸ ਐਕਟ ਦੀ ਪਟੀਸ਼ਨ ਕੀਤੀ ਰੱਦ

ਦਿੱਲੀ, 16 ਸਤੰਬਰ : ਔਰਤਾਂ ਦੇ ਜਿਨਸੀ ਸੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ 2013 ਦੇ ਦਾਇਰੇ ਵਿੱਚ ਲਿਆਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਉਪਰ ਅੱਜ ਸੁਪਰੀਮ ਕੋਰਟ ਨੇ ਵਿਚਾਰ ਕਰਨ ਤੋ ਬਾਅਦ ਇਸਨੂੰ ਖਾਰਜ ਕਰ ਦਿੱਤਾ ਹੈ। ਇਸ ਸਬੰਧੀ ਅਦਾਲਤ ਨੇ ਕਿਹਾ ਕਿ ਸਿਆਸੀ ਦਲਾਂ ਨੂੰ ਇਸ ਕਾਨੂੰਨ ਦੇ ਦਾਇਰੇ ਹੇਠ ਲਿਆਉਣਾ ‘ਪੰਡੋਰਾ ਬਾਕਸ

ਸੁਪਰੀਮ ਕੋਰਟ ਨੇ ਪੋਸ ਐਕਟ ਦੀ ਪਟੀਸ਼ਨ ਕੀਤੀ ਰੱਦ Read More »

rahul

ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਮੰਤਰੀ ਦੀ ਤਿੱਖੀ ਬਹਿਸ ਦੀ ਵੀਡਿਓ ਹੋਈ ਵਾਇਰਲ

ਦਿੱਲੀ, 13 ਸਤੰਬਰ : ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਤੇ ਉੱਤਰ ਪ੍ਰਦੇਸ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਵਿਚਕਾਰ ਤਿਖੀ ਬਹਿਸ ਦੀ ਵੀਡਿਓ ਵਾਇਰਲ ਹੋਣ ਕਾਰਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਕੇਂਦਰੀ ਯੋਜਨਾਵਾਂ ਦੀ ਇੱਕ ਉੱਚ-ਪੱਧਰੀ ਸਮੀਖਿਆ ਬੈਠਕ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉੱਤਰ ਪ੍ਰਦੇਸ਼ ਦੇ

ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਮੰਤਰੀ ਦੀ ਤਿੱਖੀ ਬਹਿਸ ਦੀ ਵੀਡਿਓ ਹੋਈ ਵਾਇਰਲ Read More »

mata

ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਮੁੜ ਸ਼ੁਰੂ

ਚੰਡੀਗੜ, 12 ਸਤੰਬਰ : ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਇਕ ਚੰਗੀ ਖਬਰ ਸਾਹਮਣੇ ਆਈ ਹੈ। ਹੁਣ ਜੰਮੂ-ਕਸ਼ਮੀਰ ਵਿੱਚ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 19 ਦਿਨਾਂ ਤੱਕ ਮੁਅੱਤਲ ਰਹਿਣ ਤੋਂ ਬਾਅਦ ਐਤਵਾਰ ਤੋਂ ਮੁੜ ਸ਼ੁਰੂ ਹੋਵੇਗੀ। ਦਰਅਸਲ ਇਹ ਯਾਤਰਾ 26 ਅਗਸਤ ਨੂੰ ਜ਼ਮੀਨ ਖਿਸਕਣ ਕਾਰਨ 34 ਲੋਕਾਂ ਦੀ ਮੌਤ ਅਤੇ 20 ਲੋਕਾਂ ਦੇ ਜ਼ਖ਼ਮੀ ਹੋਣ

ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਮੁੜ ਸ਼ੁਰੂ Read More »

maan

ਮੁਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ

ਦਿੱਲੀ, 12 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਸਮਾਂ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦਾ ’ਕੱਲਾ ’ਕੱਲਾ ਪੈਸਾ ਲੋਕਾਂ ਨੂੰ ਮਿਲ ਨਹੀਂ ਜਾਂਦਾ ਉਦੋਂ ਤੱਕ ਉਹ ਨਾ ਖ਼ੁਦ ਚੈਨ ਨਾਲ ਸੌਣਗੇ ਅਤੇ ਨਾ ਹੀ ਅਧਿਕਾਰੀਆਂ ਨੂੰ ਸੌਣ ਦੇਣਗੇ। ਮਾਨ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਦੀਵਾਲੀ ਤੱਕ ਮੁਆਵਜ਼ਾ

ਮੁਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ Read More »

karisan

ਰਾਧਾ ਕ੍ਰਿਸਨਲ ਨੇ ਛੱਡਿਆ ਰਾਜਪਾਲ ਦਾ ਅਹੁੱਦਾ

ਦਿੱਲੀ, 11 ਸਤੰਬਰ : ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਮਹਾਰਾਸ਼ਟਰ ਸੂਬੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਕਿਉਕਿ ਦੇਸ਼ ਦੇ 15ਵੇਂ ਉਪ-ਰਾਸ਼ਟਰਪਤੀ ਚੁਣੇ ਗਏ ਸੀਪੀ ਰਾਧਾਕ੍ਰਿਸ਼ਨਨ ਨੇ ਅੱਜ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਅਹੁਦਾ ਛੱਡ ਦਿੱਤਾ ਹੈ । ਦਸ ਦਈੇਏੇ ਕਿ ਰਾਧਾਕ੍ਰਿਸ਼ਨਨ ਨੂੰ ਭਲਕੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਅਹੁਦੇ ਦੀ ਸਹੁੰ ਚੁਕਾਈ

ਰਾਧਾ ਕ੍ਰਿਸਨਲ ਨੇ ਛੱਡਿਆ ਰਾਜਪਾਲ ਦਾ ਅਹੁੱਦਾ Read More »

sabji

ਬਰਸਾਤਾਂ ਕਾਰਨ ਸਬਜੀਆਂ ਦੇ ਰੇਟ ਪੁੱਜੇ ਆਸਮਾਨ ਤੇ

ਚੰਡੀਗੜ, 11 ਸਤੰਬਰ : ਪਿਛਲੇ ਦਿਨਾਂ ਚ ਲਗਾਤਾਰ ਮੀਂਹ ਪੈਣ ਕਾਰਨ ਮੰਡੀ ਵਿੱਚ ਸਬਜ਼ੀਆਂ ਦੀ ਆਮਦ ਘਟ ਗਈ ਹੈ, ਜਿਸ ਕਾਰਨ ਤਾਜ਼ਾ ਸਬਜ਼ੀਆਂ ਦੇ ਭਾਅ  ਅਸਮਾਨੀ ਚੜ੍ਹ ਗਏ ਹਨ। ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਸਬਜ਼ੀਆਂ ਅਤੇ ਲਸਣ, ਅਦਰਕ ਅਤੇ ਹਰੀ ਮਿਰਚ ਮਹਿੰਗੀ ਹੋਣ ਕਾਰਨ ਰਸੋਈ ਦਾ ਬਜਟ ਵੀ ਵਿਗੜ ਗਿਆ ਹੈ। ਸਬਜ਼ੀ ਵਿਕਰੇਤਾ ਖ਼੍ਰੀਦਦਾਰਾਂ ਨੂੰ ਕਿਲੋ

ਬਰਸਾਤਾਂ ਕਾਰਨ ਸਬਜੀਆਂ ਦੇ ਰੇਟ ਪੁੱਜੇ ਆਸਮਾਨ ਤੇ Read More »

parneet

ਪ੍ਰਨੀਤ ਕੌਰ ਨੇ ਪੰਜਾਬ ਨੂੰ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਲਈ ਕੀਤਾ ਧੰਨਵਾਦ

ਪਟਿਆਲਾ, 10 ਸਤੰਬਰ : ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਪੰਜਾਬ ਲਈ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਹਿਲਾਂ ਹੀ ਮਨਜ਼ੂਰ ਹੋਏ 12,000 ਕਰੋੜ ਰੁਪਏ ਤੋਂ ਇਲਾਵਾ ਦਿੱਤੀ ਗਈ ਹੈ,ਪ੍ਰਧਾਨ ਮੰਤਰੀ ਦੇ ਇਸ ਐਲਾਨ ਨਾਲ

ਪ੍ਰਨੀਤ ਕੌਰ ਨੇ ਪੰਜਾਬ ਨੂੰ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਲਈ ਕੀਤਾ ਧੰਨਵਾਦ Read More »

Scroll to Top