ਸੀਐਮ ਭਗਵੰਤ ਮਾਨ ਹਸਪਤਾਲ ਤੋ ਹੀ ਹੋਏ ਬੈਠਕ ਵਿਚ ਸ਼ਾਮਲ
ਚੰਡੀਗੜ, 8 ਸਤੰਬਰ : ਪੰਜਾਬ ਸਰਕਾਰ ਵਲੋ ਅੱਜ ਆਯੋਜਿਤ ਕੀਤੀ ਗਈ ਕੈਬਨਿਟ ਦੀਮੀਟਿੰਗ ਵਿਚ ਸਮੁਚੇ ਅਧਿਕਾਰੀ ਤੇ ਮੰਤਰੀ ਸਾਹਿਬਾਨ ਸ਼ਾਮਲ ਹੋਏ, ਉਥੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫੋਰਟਿਸ ਹਸਪਤਾਲ ਦੇ ਕਮਰੇ ’ਚੋਂ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਏ। ਮੁੱਖ ਮੰਤਰੀ ਨੂੰ ਤੇਜ਼ ਬੁਖਾਰ ਕਰਕੇ 5 ਸਤੰਬਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਮੁਹਾਲੀ […]
ਸੀਐਮ ਭਗਵੰਤ ਮਾਨ ਹਸਪਤਾਲ ਤੋ ਹੀ ਹੋਏ ਬੈਠਕ ਵਿਚ ਸ਼ਾਮਲ Read More »









