ਚੰਡੀਗੜ੍ਹ

harmeet

ਵਿਧਾਇਕ ਪਠਾਣਮਾਜਰਾ ਨੇ ਕੀਤਾ ਵੀਡਿਓ ਸੰਦੇਸ਼ ਜਾਰੀ

ਚੰਡੀਗੜ, 3 ਸਤੰਬਰ : ਸਨੌਰ ਤੋ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਪੁਲਸ ਵਿਚਕਾਰ ਜਿਥੇ ਲੁਕਣ ਮਿਟੀ ਦਾ ਖੇਡ ਚਲ ਰਿਹਾ ਹੈ, ਉਥੇ ਹੁਣ ਵਿਧਾਇਕ ਪਠਾਣਮਾਜਰਾ ਨੇ ਇਕ ਵੀਡੀਓ ਸੁਨੇਹੇ ਵਿਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਗਾਊਂ ਜਾਣਕਾਰੀ ਮਿਲੀ ਸੀ ਕਿ ਗ੍ਰਿਫਤਾਰ ਕਰਨ ਆਈ ਪੁਲੀਸ ਉਸ ਨੂੰ ਇੱਕ ਮੁਕਾਬਲੇ ਵਿੱਚ ਮਾਰ ਦੇਵੇਗੀ, ਜਿਸ ਕਰਕੇ ਉਹ […]

ਵਿਧਾਇਕ ਪਠਾਣਮਾਜਰਾ ਨੇ ਕੀਤਾ ਵੀਡਿਓ ਸੰਦੇਸ਼ ਜਾਰੀ Read More »

aman

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਘੱਗਰ ਦਾ ਦੌਰਾ

ਚੰਡੀਗੜ, 2 ਸਤੰਬਰ : ਕੈਬਨਿਟ ਮੰਤਰੀ ਅਮਨ ਅਰੋੜਾ ਤੇ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਪਣੀ ਟੀਮ ਦੇ ਨਾਲ ਘੱਗਰ ਦੀ ਸਥਿਤੀ ਦਾ ਜਾਇਜਾਲਿਆ। ਉਨਾ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੰਜਾਬ ਨੂੰ ਕੁਦਰਤ ਦੀ ਬਹੁਤ ਵੱਡੀ ਮਾਰ ਪਈ ਹੈ। ਪੰਜਾਬ ਇਸ ਵੇਲੇ ਤਰਸਯੋਗ ਹਾਲਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਘੱਗਰ ਦਾ ਦੌਰਾ Read More »

maan

ਮੁਖ ਮੰਤਰੀ ਮਾਨ ਨੇ ਕੀਤਾ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਚੰਡੀਗੜ, 2 ਸਤੰਬਰ : ਪੰਜਾਬ ਅੰਦਰ ਕੁਦਰਤ ਵਲੋ ਲਗਾਤਾਰ ਤਬਾਹੀ ਮਚਾਈ ਜਾ ਰਹੀ ਹੈ ਅਤੇ ਹੜਾਂ ਕਾਰਨ ਲੋਕ ਬੁਰੀ ਤਰ੍ਹਾਂ ਘਬਰਾਏ ਪਏ ਹਨ, ਜਿਸਨੂੰ ਲੈ ਕੇ ਸਰਕਾਰ ਵਲੋ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਲਗਾਤਾਰ ਦੌਰੇ ਕਰ ਰਹੇ ਹਨ। ਦਸ ਦਈਏ ਕਿ ਮੁਖ ਮੰਤਰੀ ਭਗਵੰਤ ਮਾਨ ਖੁਦ

ਮੁਖ ਮੰਤਰੀ ਮਾਨ ਨੇ ਕੀਤਾ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ Read More »

harmeet

ਆਪ ਵਿਧਾਇਕ ਹਰਮੀਤ ਪਠਾਣਮਾਜਰਾ ਤੇ ਕੇਸ ਦਰਜ

ਚੰਡੀਗੜ, 2 ਸਤੰਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਉਪਰ ਹੁਣ ਸਰਕਾਰ ਵਲੋ ਬਲਾਤਕਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲੀਸ ਨੇ ਪਠਾਨਮਾਜਰਾ ਨੂੰ ਕਰਨਾਲ ਦੇ ਡਾਬਰੀ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਵਿਧਾਇਕ ਦੇ ਸਮਰਥਕਾਂ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਉਨਾ ਦੇ ਫਰਾਰ ਹੋਣ ਦਾ ਸਮਾਚਾਰ ਹੈ।

ਆਪ ਵਿਧਾਇਕ ਹਰਮੀਤ ਪਠਾਣਮਾਜਰਾ ਤੇ ਕੇਸ ਦਰਜ Read More »

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਰੰਗੇ ਹੱਥੀਂ ਕੀਤਾ ਕਾਬੂ

ਪਟਿਆਲਾ 2 ਸਤੰਬਰ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਰੰਗੇ ਹੱਥੀਂ ਕੀਤਾ ਕਾਬੂ Read More »

pu

ਪੰਜਾਬੀ ਯੂਨੀਵਰਸਿਟੀ ਨੇ ਮਹਾਨ ਕੋਸ ਮਾਮਲੇ ਵਿਚ ਮੰਗੀ ਮੁਆਫੀ

ਚੰਡੀਗੜ, 30 ਅਗਸਤ : ਮਹਾਨ ਕੋਸ਼ ਮਾਮਲੇ ਵਿਚ ਮਾਹੌਲ ਨੂੰ ਸ਼ਾਂਤ ਕਰਨ ਲਈ ਅੱਜ ਪੰਜਾਬੀ ਯੂਨੀਵਰਸਿਟੀ ਨੇ ਕੌਮ ਤੋਂ ਬਿਨਾ ਸ਼ਰਤ ਮੁਆਫੀ ਮੰਗੀ ਹੈ। ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ (ਵੀਸੀ) ਜਗਦੀਪ ਸਿੰਘ, ਡੀਨ (ਅਕਾਦਮਿਕ) ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਦਵਿੰਦਰ ਸਿੰਘ, ਪਬਲੀਕੇਸ਼ਨ ਬਿਊਰੋ ਇੰਚਾਰਜ ਹਰਜਿੰਦਰਪਾਲ ਸਿੰਘ ਕਾਲੜਾ ਅਤੇ ਹੋਰਾਂ ਵਿਰੁੱਧ ਕਥਿਤ ਤੌਰ ‘ਤੇ ‘ਮਹਾਨ ਕੋਸ਼’ ਦੀਆਂ ਗ਼ਲਤੀਆਂ

ਪੰਜਾਬੀ ਯੂਨੀਵਰਸਿਟੀ ਨੇ ਮਹਾਨ ਕੋਸ ਮਾਮਲੇ ਵਿਚ ਮੰਗੀ ਮੁਆਫੀ Read More »

saini

ਹਰਿਆਣਾ ਦੇ ਮੁਖ ਮੰਤਰੀ ਨੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ

ਚੰਡੀਗੜ, 28 ਅਗਸਤ : ਪੰਜਾਬ ਅੰਦਰ ਆਏ ਹੜਾਂ ਦੇ ਕਾਰਨ ਹਰਿਆਣਾ ਦੇ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਕੇ ਭਾਰੀ ਦੁਖ ਜਤਾਇਆ ਹੈ। ਉਨਾ ਕਿਹਾ ਕਿ ਹਰਿਆਣਾ ਸਰਕਾਰ ਇਸ ਮੁਸੀਬਤ ਦੇ ਸਮੇਂ ਵਿੱਚ ਪੰਜਾਬ ਦੇ ਸਾਡੇ ਭੈਣਾਂ-ਭਰਾਵਾਂ ਨਾਲ ਖੜੀ ਹੈ। ਹਰਿਆਣਾ ਦੇ 2 ਕਰੋੜ 80 ਲੱਖ

ਹਰਿਆਣਾ ਦੇ ਮੁਖ ਮੰਤਰੀ ਨੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ Read More »

maan

ਮੁਖ ਮੰਤਰੀ ਨੇ ਕੀਤਾ ਗੁਰਦਾਸਪੁਰ ਹਲਕੇ ਦਾ ਦੌਰਾ

ਗੁਰਦਾਸਪੁਰ, 27 ਅਗਸਤ : ਪੰਜਾਬ ਵਿਚ ਹੋਏ ਹੜਾਂ ਵਰਗੇ ਹਾਲਾਤਾਂ ਦੇ ਮਦੇਨਜਰ ਚਾਰੇ ਪਾਸੇ ਹਾਹਾਕਾਰ ਮਚੀ ਪਈ ਹੈ, ਜਿਸਨੂੰ ਦੇਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਨਾਨਗਰ ਦੇ ਬਹਿਰਾਮਪੁਰ ਇਲਾਕੇ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਪਿੰਡਾਂ ਵਿੱਚ ਲੋਕ ਘਰਾਂ ਤੋਂ ਬਾਹਰ ਵੀ

ਮੁਖ ਮੰਤਰੀ ਨੇ ਕੀਤਾ ਗੁਰਦਾਸਪੁਰ ਹਲਕੇ ਦਾ ਦੌਰਾ Read More »

valmiki

ਵਾਲਮੀਕੀ ਭਾਈਚਾਰੇ ਨੇ ਏਡੀਸੀ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 25 ਅਗਸਤ 2025 – ਪਟਿਆਲਾ ਸ਼ਹਿਰ ਦੇ ਵਾਲਮੀਕੀ ਭਾਈਚਾਰੇ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਗਿਆ ਹੈ। ਜਿਸ ਵਿੱਚ ਉਨਾਂ ਨੇ ਕੁਝ ਲੋਕਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਅਰੁਣ ਧਾਲੀਵਾਲ ਵਾਲਮੀਕਨ, ਇੰਚਾਰਜ ਪੰਜਾਬ-ਚੰਡੀਗੜ੍ਹ ਭਾਵਾਧਸ (ਭੀਮ) ਭਾਰਤ, ਲਵਲੀ

ਵਾਲਮੀਕੀ ਭਾਈਚਾਰੇ ਨੇ ਏਡੀਸੀ ਨੂੰ ਦਿੱਤਾ ਮੰਗ ਪੱਤਰ Read More »

barsat

ਮੰਡੀ ਲੇਬਰ ਰੇਟ ‘ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ

ਚੰਡੀਗੜ੍ਹ, 25 ਅਗਸਤ  – ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫੀਸਦੀ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ, ਪੰਜਾਬ ਵੱਲੋਂ ਸਵਾਗਤ ਕੀਤਾ ਗਿਆ ਹੈ। ਇਸਦੇ ਲਈ ਆੜ੍ਹਤੀ ਐਸੋਸੀਏਸ਼ਨ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ

ਮੰਡੀ ਲੇਬਰ ਰੇਟ ‘ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ Read More »

Scroll to Top