ਚੰਡੀਗੜ੍ਹ

maan

ਲੋਕਾਂ ਦਾ ਰਾਸ਼ਨ ਬੰਦ ਕਰਨ ਤੇ ਮੁੱਖ ਮੰਤਰੀ ਨੇ ਘੇਰੀ ਭਾਜਪਾ ਸਰਕਾਰ

ਚੰਡੀਗੜ, 25 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਭਾਜਪਾ ਨੂੰ ਘੇਰਦਿਆਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਲਈ ਮੁਫ਼ਤ ਰਾਸ਼ਨ ਬੰਦ ਕਰਨ ਦਾ ਫੈਸਲਾ ਕੀਤਾ ਹੈ। ਉਨਾ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ […]

ਲੋਕਾਂ ਦਾ ਰਾਸ਼ਨ ਬੰਦ ਕਰਨ ਤੇ ਮੁੱਖ ਮੰਤਰੀ ਨੇ ਘੇਰੀ ਭਾਜਪਾ ਸਰਕਾਰ Read More »

arora

ਭਾਜਪਾ ਵੋਟਾਂ ਤੋਂ ਬਾਅਦ ਹੁਣ ਨੋਟਾਂ ਦੀ ਵੀ ਚੋਰੀ ਕਰ ਰਹੀ: ਅਮਨ ਅਰੋੜਾ

ਚੰਡੀਗੜ੍ਹ | 24 ਅਗਸਤ 2025– ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਸਿਰਫ਼ ਵੋਟਾਂ ਦੀ ਚੋਰੀ ਕਰਨਾ ਹੀ ਨਹੀਂ, ਹੁਣ ਭਾਜਪਾ ਵੱਲੋਂ ਲੋਕਾਂ ਦੇ ਨੋਟਾਂ ‘ਤੇ ਵੀ ਹੱਕ ਜਮਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਲੋਕਾਂ ਤੋਂ ਆਧਾਰ ਕਾਰਡ ਅਤੇ

ਭਾਜਪਾ ਵੋਟਾਂ ਤੋਂ ਬਾਅਦ ਹੁਣ ਨੋਟਾਂ ਦੀ ਵੀ ਚੋਰੀ ਕਰ ਰਹੀ: ਅਮਨ ਅਰੋੜਾ Read More »

road

ਕੀਰਤਪੁਰ-ਮਨਾਲੀ ਹਾਈਵੇਅ ਜਮੀਨ ਖਿਸਕਣ ਕਾਰਨ ਹੋਏ ਬੰਦ

ਮੰਡੀ , 24 ਅਗਸਤ 2025 : ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੇ ਲਗਾਤਾਰ ਭਾਰੀ ਮੀਂਹ ਨੇ ਆਮ ਜੀਵਨ ਨੂੰ ਅਸਥ-ਵਿਅਸਥ ਕਰ ਦਿੱਤਾ ਹੈ। ਮੰਡੀ ਅਤੇ ਕੁੱਲੂ ਨੂੰ ਜੋੜਣ ਵਾਲਾ ਮੁੱਖ ਰਾਸ਼ਟਰੀ ਸ਼ਾਹਰਾਹ ਕੀਰਤਪੁਰ-ਮਨਾਲੀ ਹਾਈਵੇਅ ਅੱਜ ਸਵੇਰੇ ਜ਼ਮੀਨ ਖਿਸਕਣ ਕਾਰਨ ਕਈ ਥਾਵਾਂ ‘ਤੇ ਪੂਰੀ ਤਰ੍ਹਾਂ ਬੰਦ ਹੋ ਗਿਆ, ਜਿਸ ਨਾਲ ਦੋਵੇਂ ਪਾਸਿਆਂ ‘ਤੇ ਸੈਂਕੜੇ ਵਾਹਨ ਫਸੇ ਹੋਏ

ਕੀਰਤਪੁਰ-ਮਨਾਲੀ ਹਾਈਵੇਅ ਜਮੀਨ ਖਿਸਕਣ ਕਾਰਨ ਹੋਏ ਬੰਦ Read More »

bhalla

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੇ ਕਿਹਾ ਦੁਨੀਆ ਨੂੰ ਅਲਵਿਦਾ

ਚੰਡੀਗੜ, 22 ਅਗਸਤ : ਪੰਜਾਬੀ ਫਿਲਮਾਂ ਦੇ ਕਾਮੇਡੀ ਕਿੰਗ ਅਤੇ ਅਦਾਕਾਰ ਜਸਵਿੰਦਰ ਭੱਲਾ ਅੱਜ ਸਾਰਿਆਂ ਨੂੰ ਅਲਵਿਦਾ ਆਖ ਗਏ ਹਨ, ਜਿਸ ਕਾਰਨ ਉਨਾ ਦੇ ਇਸ ਤਰ੍ਹਾ ਅਚਾਨਕ ਚਲੇ ਜਾਣ ਕਾਰਨ ਉਨਾ ਦੇ ਚਹੇਤਿਆਂ ਅੰਦਰ ਭਾਰੀ ਦੁਖ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਨਾਲ ਦੁਨੀਆਂ ਭਰ ਵਿੱਚ ਵਸਦੇ ਲੱਖਾਂ ਕਰੋੜਾਂ ਚਹੇਤਿਆਂ ਦੀਆਂ

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੇ ਕਿਹਾ ਦੁਨੀਆ ਨੂੰ ਅਲਵਿਦਾ Read More »

sanman

ਵਿਸ਼ਵ ਚਿੰਤਕ ਅਵਾਰਡੀ ਡਾਕਟਰ ਸਵਰਾਜ ਸਿੰਘ ਸਨਮਾਨਿਤ

ਪਟਿਆਲਾ -21 ਅਗਸਤ- ਦੇਸ਼ ਵਿਦੇਸ਼ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਨਾਏ ਜਾ ਰਹੇ 350 ਵੇ ਸ਼ਹੀਦੀ ਸਮਾਗਮ ਦੌਰਾਨ ਭਾਸ਼ਾ ਵਿਭਾਗ ਪੰਜਾਬ ਅਤੇ ਇਸਦੇ  ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਸੁਯੋਗ ਅਗਵਾਈ ਹੇਠ, ਪੰਜਾਬ ਬ੍ਰਾਹਮਣ ਸਭਾ ਅਤੇ ਪੰਚਾਇਤ ਪਿਲਖਣੀ ਦੇ ਸਹਿਯੋਗ ਨਾਲ “ਹਿੰਦ  ਦੀ ਚਾਦਰ”ਨਾਟਕ ਰੂਪੀ ਰੋਸ਼ਨੀ ਅਤੇ ਆਵਾਜ਼ ਦਾ ਪ੍ਰੋਗਰਾਮ  ਪਿਲਖਾਨੀ ਵਿਖੇ ਆਯੋਜਤ ਕੀਤਾ

ਵਿਸ਼ਵ ਚਿੰਤਕ ਅਵਾਰਡੀ ਡਾਕਟਰ ਸਵਰਾਜ ਸਿੰਘ ਸਨਮਾਨਿਤ Read More »

aap

ਜੱਸੀ ਸੋਹੀਆਂ ਵਾਲਾ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨਾਭਾ, 21 ਅਗਸਤ : ਇੰਪਰੂਵਮੈਂਟ ਟਰੱਸਟ ਨਾਭਾ ਦੇ ਨਵਨਿਯੁਕਤ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਅੱਜ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸੰਤ ਦਾਰਾ ਸਿੰਘ, ਆਪ ਦੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮਨੋਨੀਤ ਚੇਅਰਮੈਨ ਤੇਜਿੰਦਰ ਮਹਿਤਾ ਤੇ ਹੋਰ ਸ਼ਖ਼ਸੀਅਤਾਂ ਦੀ

ਜੱਸੀ ਸੋਹੀਆਂ ਵਾਲਾ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ Read More »

crime

ਕਨਾਡਾ ਵਿਚ ਪਿਕਸ ਦੇ ਸੀਈਓ ਉਪਰ ਜਾਨਲੇਵਾ ਹਮਲਾ

ਦਿਲੀ, 19 ਅਗਸਤ : ਕਨਾਡਾ ਵਿਚ ਪਿਕਸ ਦੇ ਸੀਈਓ ਉਪਰ ਜਾਨਲੇਵਾ ਹਮਲਾ ਹੋਣ ਦੀ ਸੂਚਨਾ ਹੈ। ਜਿਕਰਯੋਗ ਹੈ ਕਿ ਇੰਟਰ ਕਲਚਰਲ ਕਮਿਊਨਿਟੀ ਸੇਵਾਵਾਂ ਲਈ ਪ੍ਰਸਿੱਧ ਸੰਸਥਾ ‘ਪਿਕਸ’ ਦੇ ਸੀਈਓ ਸਤਬੀਰ ਸਿੰਘ ਚੀਮਾ ਉਪਰ ਇਕ ਨਕਾਬਪੋਸ਼ ਵਿਅਕਤੀ ਵਲੋਂ ਹਮਲਾ ਕਰਨ ਅਤੇ ਖਤਰਨਾਕ ਸਪਰੇਅ ਨਾਲ ਜਿਸਮਾਨੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਨਿੰਦਾਜਨਕ ਘਟਨਾ ਸਾਹਮਣੇ ਆਈ

ਕਨਾਡਾ ਵਿਚ ਪਿਕਸ ਦੇ ਸੀਈਓ ਉਪਰ ਜਾਨਲੇਵਾ ਹਮਲਾ Read More »

khalsa

ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ੇਸ਼ ਲੈਕਚਰ ਲੜੀ ਦੀ ਸ਼ੁਰੂਆਤ

ਪਟਿਆਲਾ, 19 ਅਗਸਤ 2025 : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਿਆਈ ਦਿਵਸ ਨੂੰ ਸਮਰਪਿਤ, ਖ਼ਾਲਸਾ ਕਾਲਜ ਪਟਿਆਲਾ ਵੱਲੋਂ ਇੱਕ ਵਿਸ਼ੇਸ਼ ਲੈਕਚਰ ਲੜੀ ਦੀ ਸ਼ੁਰੂਆਤ ਕੀਤੀ ਗਈ। ਇਹ ਪ੍ਰੋਗਰਾਮ ਕਾਲਜ ਦੇ

ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ੇਸ਼ ਲੈਕਚਰ ਲੜੀ ਦੀ ਸ਼ੁਰੂਆਤ Read More »

rahul

ਦੇਸ਼ ਵਿਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਦੀ ਹੋ ਰਹੀ ਹੈ ਚੋਰੀ : ਰਾਹੁਲ

ਦਿੱਲੀ, 18 ਅਗਸਤ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ, ‘ਪੂਰੇ ਦੇਸ਼ ’ਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਦੀ ਚੋਰੀ ਹੋ ਰਹੀ ਹੈ ਅਤੇ ਉਨ੍ਹਾਂ ਦੀ ਨਵੀਂ ਸਾਜ਼ਿਸ਼ ਬਿਹਾਰ ’ਚ ਚੋਣਾਂ ਚੋਰੀ ਕਰਨ ਲਈ ਐੱਸਆਈਆਰ ਰਾਹੀਂ ਵੋਟਰਾਂ ਨੂੰ ਹਟਾਉਣ ਤੇ ਜੋੜਨ ਦੀ ਹੈ।’ ਉਨ੍ਹਾਂ ਕਿਹਾ, ‘ਅਸੀਂ ਤੁਹਾਨੂੰ

ਦੇਸ਼ ਵਿਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਦੀ ਹੋ ਰਹੀ ਹੈ ਚੋਰੀ : ਰਾਹੁਲ Read More »

sandhwa

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਪਟਿਆਲਾ, 13 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਉੱਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਅੱਜ ਦੇ ਯੁਵਕ ਭਲਾਈ ਵਿਭਾਗ ਵੱਲੋਂ ਕੈੰਪਸ ਦੇ ਗੁਰੂਦੁਆਰਾ ਸਾਹਿਬ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ Read More »

Scroll to Top