ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼
ਪਟਿਆਲਾ – ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਹੋਇਆ। ਇਸ ਟੂਰਨਾਮੈਂਟ ਵਿੱਚ ਖਿਡਾਰੀਆਂ ਨੂੰ ਆਸ਼ੀਰਵਾਦ […]
ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ Read More »









