ਚੰਡੀਗੜ੍ਹ

accident

ਹਰਿਆਣਾ ਸਿਵਲ ਸਕੱਤਰੇਤ ਤੋਂ ਛਾਲ ਮਾਰ ਕੇ ਅਧਿਕਾਰੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 25 ਫਰਵਰੀ : ਹਰਿਆਣਾ ਸਿਵਲ ਸਕੱਤਰੇਤ ਇਮਾਰਤ ਤੋਂ ਛਾਲ ਮਾਰ ਕੇ ਇੱਕ ਸਰਕਾਰੀ ਅਧਿਕਾਰੀ ਵਲੋ ਆਪਣੀ ਜੀਵਨਲੀਲਾ ਸਮਾਪਤ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੀ ਪਛਾਣ ਗਣੇਸ਼ ਅਰੋੜਾ ਵਜੋਂ ਹੋਈ ਹੈ, ਜੋ ਆਈਏਐਸ ਅਧਿਕਾਰੀ ਦੇ ਸਕੱਤਰ ਵਜੋਂ ਤਾਇਨਾਤ ਸੀ। ਦਸ ਦਈਏ ਕਿ ਉਕਤ ਅਧਿਕਾਰੀ ਨੇ ਪਹਿਲਾਂ ਵੀ ਇਕ ਵਾਰ ਖੁਦਕੁਸ਼ੀ […]

ਹਰਿਆਣਾ ਸਿਵਲ ਸਕੱਤਰੇਤ ਤੋਂ ਛਾਲ ਮਾਰ ਕੇ ਅਧਿਕਾਰੀ ਨੇ ਕੀਤੀ ਖੁਦਕੁਸ਼ੀ Read More »

kangna

ਮਾਣਹਾਨੀ ਕੇਸ : ਕੰਗਨਾ ਰਣੌਤ ਦੀ ਸੁਣਵਾਈ 10 ਮਾਰਚ ਤੱਕ ਟਲੀ

ਬਠਿੰਡਾ, 21 ਫਰਵਰੀ : ਬੇਬੇ ਮਹਿੰਦਰ ਕੌਰ ਵੱਲੋਂ ਦਰਜ ਕਰਵਾਏ ਮਾਣਹਾਨੀ ਮਾਮਲੇ ਵਿੱਚ ਅੱਜ ਬਠਿੰਡਾ ਵਿਖੇ ਵਕੀਲਾਂ ਦੀ ਚਲ ਰਹੀ ਹੜਤਾਲ ਦੇ ਕਾਰਨ ਭਾਜਪਾ ਸੰਸਦ ਮੈਬਰ ਕੰਗਨਾ ਰਣੌਤ ਦੀ ਸੁਣਵਾਈ ਅਗਲੀ 10 ਮਾਰਚ ਤੱਕ ਟਲ ਗਈ ਹੈ। ਜਿਕਰਯੋਗ ਹੈ ਕਿ ਬਠਿੰਡਾ ਵਿੱਚ ਵਕੀਲਾਂ ਦੀ ਹੜਤਾਲ ਜਾਰੀ ਹੈ, ਜਿਸ ਨਾਲ ਅਦਾਲਤਾਂ ਦੇ ਕੰਮਕਾਜ ’ਤੇ ਅਸਰ ਪੈ

ਮਾਣਹਾਨੀ ਕੇਸ : ਕੰਗਨਾ ਰਣੌਤ ਦੀ ਸੁਣਵਾਈ 10 ਮਾਰਚ ਤੱਕ ਟਲੀ Read More »

karnil

ਅਕਾਲੀ ਦਲ ਪੁਨਰ-ਸੁਰਜੀਤ ਨੂੰ ਝਟਕਾ : ਕਰਨੈਲ ਸਿੰਘ ਪੰਜੋਲੀ ਨੇ ਤੋੜਿਆ ਨਾਤਾ

ਅੰਮ੍ਰਿਤਸਰ, 21 ਫਰਵਰੀ : ਅਕਾਲੀ ਦਲ ਪੁਨਰ-ਸੁਰਜੀਤ ਨੂੰ ਅੱਜ ਫਿਰ ਇਕ ਵੱਡਾ ਝਟਕਾ ਲੱਗਾ ਹੈ। ਹੁਣ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਵੀ ਇਕ ਪੋਸਟ ਸਾਂਝੀ ਕਰਦਿਆਂ ਪੁਨਰ-ਸੁਰਜੀਤ ਧੜੇ ਤੋਂ ਖੁਦ ਨੂੰ ਅਲੱਗ ਕਰ ਲਿਆ ਹੈ। ਜਿਕਰਯੋਗ ਹੈ ਕਿ ਕਰਨੈਲ ਸਿੰਘ ਪੰਜੋਲੀ ਨੇ ਆਪਣੇ ਫੈਸਲੇ ਦੀ ਜਾਣਕਾਰੀ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ। ਉਨ੍ਹਾਂ

ਅਕਾਲੀ ਦਲ ਪੁਨਰ-ਸੁਰਜੀਤ ਨੂੰ ਝਟਕਾ : ਕਰਨੈਲ ਸਿੰਘ ਪੰਜੋਲੀ ਨੇ ਤੋੜਿਆ ਨਾਤਾ Read More »

program

ਵਾਤਾਵਰਨ ਅਤੇ ਰਾਸ਼ਟਰ ਨਿਰਮਾਣ ’ਤੇ ਕੇਂਦ੍ਰਿਤ ਧਰਮ ਸੰਮੇਲਨ ਸਫਲਤਾਪੂਰਵਕ ਸੰਪੰਨ

ਪਟਿਆਲਾ : ਸਥਾਨਕ ਮਾਡਲ ਟਾਊਨ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਧਰਮ ਸੰਮੇਲਨ ਸਮਿਤੀ ਵੱਲੋਂ ਵਿਸ਼ਾਲ ਧਰਮ ਸੰਮੇਲਨ ਦਾ ਆਯੋਜਨ ਭਗਤੀ ਅਤੇ ਉਤਸ਼ਾਹ ਨਾਲ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੁਆਮੀ ਉਮੇਸ਼ਾਨੰਦ (ਦਿਵਿਆ ਜੋਤੀ ਜਾਗਰਤੀ ਸੰਸਥਾਨ) ਸ਼ਾਮਲ ਹੋਏ। ਸਵਾਗਤ ਸਮਿਤੀ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਆਧਿਆਤਮਿਕ ਜਾਗਰੂਕਤਾ ਦੇ ਨਾਲ-ਨਾਲ

ਵਾਤਾਵਰਨ ਅਤੇ ਰਾਸ਼ਟਰ ਨਿਰਮਾਣ ’ਤੇ ਕੇਂਦ੍ਰਿਤ ਧਰਮ ਸੰਮੇਲਨ ਸਫਲਤਾਪੂਰਵਕ ਸੰਪੰਨ Read More »

cm

ਪੰਜਾਬ ਸਰਕਾਰ ਦਾ ਵੱਡਾ ਐਲਾਨ : 40 ਲੱਖ ਪਰਿਵਾਰਾਂ ਨੂੰ ਮਿਲੇਗੀ ਮੁਫ਼ਤ ਰਾਸ਼ਨ ਕਿੱਟ

ਚੰਡੀਗੜ੍ਹ, 24 ਫਰਵਰੀ : ਚੋਣਾਂ ਤੋ ਪਹਿਲਾਂ ਪੰਜਾਬ ਸਰਕਾਰ ਵਲੋ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਲਈ ‘ਮੇਰੀ ਰਸੋਈ’ ਯੋਜਨਾ ਦਾ ਐਲਾਨ ਕੀਤਾ ਹੈ। ਇਸ ਤਹਿਤ ਹਕਦਾਰ ਘਰਾਂ ਨੂੰ ਮੁਫ਼ਤ ਕਣਕ ਦੇ ਨਾਲ ਦਾਲ, ਖੰਡ, ਸਰ੍ਹੋਂ ਦਾ ਤੇਲ, ਲੂਣ ਅਤੇ ਹਲਦੀ

ਪੰਜਾਬ ਸਰਕਾਰ ਦਾ ਵੱਡਾ ਐਲਾਨ : 40 ਲੱਖ ਪਰਿਵਾਰਾਂ ਨੂੰ ਮਿਲੇਗੀ ਮੁਫ਼ਤ ਰਾਸ਼ਨ ਕਿੱਟ Read More »

khaira

ਸੁਖਪਾਲ ਖਹਿਰਾ ਦੇ ਘਰ ’ਤੇ ਵੱਡੀ ਕਾਰਵਾਈ, ਜੇਸੀਬੀ ਨਾਲ ਢਾਹਿਆ

ਕਪੂਰਥਲਾ, 19 ਫਰਵਰੀ : ਪੰਜਾਬ ਪੁਲਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋ ਅੱਜ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਘਰ ਉਪਰ ਵੱਡੀ ਕਾਰਵਾਈ ਕਰਦਿਆਂ ਉਨਾ ਦੇ ਘਰ ਦਾ ਜਿਹੜਾ ਹਿੱਸਾ ਨਿਯਮਾਂ ਅਨੁਸਾਰ ਨਹੀ ਸੀ, ਉਸਨੂੰ ਢਾਹਿਆ ਗਿਆ ਹੈ, ਜਿਸ ਕਾਰਨ ਉਨਾ ਦੇ ਸਮਰਥਕਾਂ ਅੰਦਰ ਭਾਰੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਇਸ ਕਾਰਵਾਈ ਦੇ

ਸੁਖਪਾਲ ਖਹਿਰਾ ਦੇ ਘਰ ’ਤੇ ਵੱਡੀ ਕਾਰਵਾਈ, ਜੇਸੀਬੀ ਨਾਲ ਢਾਹਿਆ Read More »

maan

ਸੀਐਮ ਮਾਨ ਸਰਕਾਰ ਦੀ ਬੈਠਕ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਿਲੇਗੀ ਮਨਜ਼ੂਰੀ

ਚੰਡੀਗੜ੍ਹ, 19 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਕੈਬਿਨੇਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਬੈਠਕ ਲਈ ਸਰਕਾਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸਤੋ ਇਲਾਵਾ ਸਰਕਾਰ ਵੱਲੋਂ ਸ਼ਰਾਬ ਠੇਕੇਦਾਰਾਂ ਨਾਲ ਵੀ ਮੀਟਿੰਗਾਂ ਕਰਕੇ ਸੁਝਾਅ ਇਕੱਠੇ ਕੀਤੇ

ਸੀਐਮ ਮਾਨ ਸਰਕਾਰ ਦੀ ਬੈਠਕ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਿਲੇਗੀ ਮਨਜ਼ੂਰੀ Read More »

janjua

ਸਾਬਕਾ ਮੁੱਖ ਸਕੱਤਰ ਵਿਜੈ ਜੰਜੂਆ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੇਂਦਰ ਵੱਲੋਂ ਪ੍ਰੋਸੀਕਿਊਸ਼ਨ ਦੀ ਮਨਜ਼ੂਰੀ

ਚੰਡੀਗੜ੍ਹ, 19 ਫਰਵਰੀ : ਕੇਂਦਰ ਸਰਕਾਰ ਨੇ ਪੰਜਾਬ ਕੇਡਰ ਦੇ 1989 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਵਿਜੇ ਕੁਮਾਰ ਜੰਜੂਆ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਅਮਲਾ ਅਤੇ ਸਿਖਲਾਈ ਵਿਭਾਗ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਵੱਲੋਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ 1988 ਦੀ ਧਾਰਾ 19 ਅਧੀਨ 11 ਫਰਵਰੀ ਨੂੰ ਇਹ ਇਜਾਜ਼ਤ ਜਾਰੀ ਕੀਤੀ ਗਈ। ਜਿਕਰਯੋਗ ਹੈ

ਸਾਬਕਾ ਮੁੱਖ ਸਕੱਤਰ ਵਿਜੈ ਜੰਜੂਆ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੇਂਦਰ ਵੱਲੋਂ ਪ੍ਰੋਸੀਕਿਊਸ਼ਨ ਦੀ ਮਨਜ਼ੂਰੀ Read More »

powercom

ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਕੁਮਰਸ਼ੀਅਲ ਦੀ ਨਿਯੁਕਤੀ; ਹਰਸ਼ਰਨ ਕੌਰ ਤ੍ਰੇਹਨ ਨੇ ਸੰਭਾਲਿਆ ਅਹੁਦਾ

ਪਟਿਆਲਾ,  20 : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਇੱਕ ਅਹਿਮ ਨਿਯੁਕਤੀ ਕਰਦਿਆਂ, ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਨੇ ਇੱਕ ਬੇਹੱਦ ਤਜਰਬੇਕਾਰ ਅਧਿਕਾਰੀ ਸ੍ਰੀਮਤੀ ਹਰਸ਼ਰਨ ਕੌਰ ਤ੍ਰੇਹਨ ਨੂੰ ਨਵਾਂ ਡਾਇਰੈਕਟਰ/ਕੁਮਰਸ਼ੀਅਲ ਨਿਯੁਕਤ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਨਿਯੁਕਤੀ ਦੋ ਸਾਲਾਂ ਲਈ ਕੀਤੀ ਗਈ ਹੈ। ਨਵ-ਨਿਯੁਕਤ ਡਾਇਰੈਕਟਰ ਨੇ ਅੱਜ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ

ਪੀ.ਐੱਸ.ਪੀ.ਸੀ.ਐੱਲ. ਦੇ ਡਾਇਰੈਕਟਰ/ਕੁਮਰਸ਼ੀਅਲ ਦੀ ਨਿਯੁਕਤੀ; ਹਰਸ਼ਰਨ ਕੌਰ ਤ੍ਰੇਹਨ ਨੇ ਸੰਭਾਲਿਆ ਅਹੁਦਾ Read More »

dc

ਮੋਹਾਲੀ ਕਾਂਗਰਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਡੀਸੀ ਮੋਹਾਲੀ ਨੂੰ ਮੈਮੋਰੈਂਡਮ ਸੌਂਪਿਆ

ਐਸ.ਏ.ਐਸ. ਨਗਰ (ਮੋਹਾਲੀ), 20 ਫ਼ਰਵਰੀ – ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀ-ਆਧਾਰਿਤ ਅਰਥਵਿਵਸਥਾ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ਲਈ ਗੰਭੀਰ ਖ਼ਤਰਾ ਹੈ। ਇਨ੍ਹਾਂ ਚਿੰਤਾਵਾਂ ਨੂੰ ਉਜਾਗਰ ਕਰਦਾ ਇੱਕ ਮੈਮੋਰੈਂਡਮ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਬਲਬੀਰ ਸਿੰਘ ਸਿੱਧੂ ਅਤੇ ਮੋਹਾਲੀ ਦੇ ਹੋਰ ਭਾਰਤੀ

ਮੋਹਾਲੀ ਕਾਂਗਰਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਡੀਸੀ ਮੋਹਾਲੀ ਨੂੰ ਮੈਮੋਰੈਂਡਮ ਸੌਂਪਿਆ Read More »

Scroll to Top