ਪਾਣੀ ਕਾਰਨ ਘੱਗਰ ਦੇ ਨੇੜਲੇ ਪਿੰਡਾਂ ਲਈ ਐਡਵਾਈਜਰੀ ਜਾਰੀ
ਚੰਡੀਗੜ, 6 ਅਗਸਤ : ਪਹਾੜਾਂ ਵਿਚ ਹੋ ਰਹੀ ਬਰਸਾਤ ਦੇ ਕਾਰਨ ਨਦੀਆਂ ਅੰਦਰ ਪਾਣੀ ਦਾ ਵਹਾਅ ਪੂਰੀ ਤੇਜੀ ਨਾਲ ਚਲ ਰਿਹਾ ਹੈ, ਜਿਸ ਕਾਰਨ ਹੁਣ ਪਟਿਆਲਾ ਪ੍ਰਸ਼ਾਸਨ ਨੇ ਵੀ ਘੱਗਰ ਨਦੀ ਦੇ ਨੇੜੇ ਇੱਕ ਦਰਜਨ ਤੋਂ ਵੱਧ ਪਿੰਡਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਪ੍ਰਸ਼ਾਸ਼ਨ ਨੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।ਪਾਣੀ ਦਾ ਪੱਧਰ […]
ਪਾਣੀ ਕਾਰਨ ਘੱਗਰ ਦੇ ਨੇੜਲੇ ਪਿੰਡਾਂ ਲਈ ਐਡਵਾਈਜਰੀ ਜਾਰੀ Read More »









