ਚੰਡੀਗੜ੍ਹ

crime

31 ਸਾਲ ਤੋਂ ਫਰਾਰ ਕੇਸੀਐਫ ਮੈਂਬਰ ਮੁਹਾਲੀ ਤੋਂ ਕੀਤਾ ਗ੍ਰਿਫਤਾਰ

ਚੰਡੀਗੜ, 19 ਫਰਵਰੀ : ਯੂਪੀ ਏਟੀਐਸ ਨੇ ਅੱਜ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਇਕ ਕੇਸੀਐਫ ਫਰਾਰ 31 ਸਾਲ ਤੋ ਫਰਾਰ ਮੈਬਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਉਕਤ ਮੈਬਰ ਖਾਲਿਸਤਾਨ ਕਮਾਂਡੋ ਫੋਰਸ ਨਾਲ ਸਬੰਧਿਤ ਸੀ, ਜਿਸਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਇਸ ਸਬੰਧੀ ਦਸਿਆ ਕਿ ਫੜੇ ਗਏ ਮੁਲਜ਼ਮ ਦੀ […]

31 ਸਾਲ ਤੋਂ ਫਰਾਰ ਕੇਸੀਐਫ ਮੈਂਬਰ ਮੁਹਾਲੀ ਤੋਂ ਕੀਤਾ ਗ੍ਰਿਫਤਾਰ Read More »

sidhu

ਡਾ. ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ‘ਤੇ ਲਾਏ ਜ਼ਮੀਨ ਘਪਲੇ ਦੇ ਦੋਸ਼

ਚੰਡੀਗੜ੍ਹ, 19 ਫਰਵਰੀ : ਨਵਜੋਤ ਸਿੰਘ ਸਿੱਧੂ ਦੇ ਸੁਪਤਨੀ ਡਾ. ਨਵਜੋਤ ਕੌਰ ਸਿੱਧੂ ਇਕ ਵਾਰ ਮੁੜ ਆਪਣੇ ਬਿਆਨ ਕਾਰਨ ਸੁਰਖੀਆਂ ਵਿਚ ਨਜਰ ਆ ਰਹੇ ਹਨ। ਹੁਣ ਉਨਾ ਇਕ ਪੋਸਟ ਸਾਂਝਾ ਕਰਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਪਰ ਗੰਭੀਰ ਦੋਸ਼ ਲਗਾਏ ਹਨ। ਦਸ ਦਈਏ ਕਿ ਉਨਾ ਆਪਣੀ ਪੋਸਟ ਜਰੀਏ ਰਾਜਾ ਵੜਿੰਗ ਤੋ ਉਨ੍ਹਾਂ

ਡਾ. ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ‘ਤੇ ਲਾਏ ਜ਼ਮੀਨ ਘਪਲੇ ਦੇ ਦੋਸ਼ Read More »

punjab

ਪੰਜਾਬ ਸਕੱਤਰੇਤ ਨੂੰ ਬੰਬ ਧਮਕੀ : ਤਲਾਸ਼ੀ ਅਭਿਆਨ ਸ਼ੁਰੂ

ਚੰਡੀਗੜ੍ਹ, 19 ਫਰਵਰੀ : ਦੇਸ਼ ਅੰਦਰ ਇਕ ਪਾਸੇ ਜਿਥੇ ਦਿੱਲੀ ਵਿਖੇ ਕੁੱਝ ਸਕੂਲਾਂ ਨੂੰ ਟਾਰਗੇਟ ਕਰਕੇ ਬੰਬ ਨਾਲ ਉਡਾਉਣ ਦੀ ਧਮਕੀ ਦਿਤੀ ਗਈ ਹੈ, ਉਥੇ ਚੰਡੀਗੜ੍ਹ ਸਥਿਤ ਪੰਜਾਬ ਸਕਤਰੇਤ ਨੂੰ ਵੀਰਵਾਰ ਨੂੰ ਬੰਬ ਨਾਲ ਉਡਾਉਣ ਸੰਬੰਧੀ ਇਕ ਧਮਕੀ ਭਰੀ ਈ-ਮੇਲ ਮਿਲਣ ਨਾਲ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਿੰਤਾ ਪੈਦਾ ਹੋ ਗਈ। ਸੂਚਨਾ ਮਿਲਦੇ ਹੀ ਸੁਰੱਖਿਆ ਏਜੰਸੀਆਂ ਨੂੰ

ਪੰਜਾਬ ਸਕੱਤਰੇਤ ਨੂੰ ਬੰਬ ਧਮਕੀ : ਤਲਾਸ਼ੀ ਅਭਿਆਨ ਸ਼ੁਰੂ Read More »

sisodia

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ : ਸਿਸੋਦੀਆ ਨੇ ਜਾਣਿਆ ਹਾਲ

ਮੋਹਾਲੀ, 19 ਫਰਵਰੀ : ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਇਕ ਵਾਰ ਫਿਰ ਉਨਾ ਦੀ ਸਿਹਤ ਠੀਕ ਨਾ ਹੋਣ ਕਾਰਨ ਫੋਰਟਿਸ ਹਸਪਤਾਲ ਵਿਚ ਜੇਰੇ ਇਲਾਜ ਹਨ,ਜਿਸ ਕਾਰਨ ਵੱਖ ਵੱਖ ਰਾਜਸੀ ਨੇਤਾਵਾਂ ਵਲੋ ਉਨਾ ਦਾ ਹਾਲ ਵੀ ਜਾਣਿਆ ਜਾ ਰਿਹਾ ਹੈ। ਅੱਜ ਉਨਾ ਦਾ ਹਾਲ ਚਾਲ ਪੁਛਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ : ਸਿਸੋਦੀਆ ਨੇ ਜਾਣਿਆ ਹਾਲ Read More »

varis

ਵਾਰਿਸ ਭਰਾਵਾਂ ਦੀ ਦਿਲਕਸ਼ ਰਹੀ ਪੇਸ਼ਕਾਰੀ, ਪੰਜਾਬੀ ਗੀਤਾਂ ‘ਤੇ ਖ਼ੂਬ ਨੱਚੇ ਦਰਸ਼ਕ

ਪਟਿਆਲਾ, 18 ਫਰਵਰੀ : ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਵਿਰਾਸਤੀ ਮੇਲੇ ਦੇ ਛੇਵੇਂ ਦਿਨ ਦੀ ਲੋਕ ਗਾਇਕੀ ਤੇ ਪੌਪ ਸ਼ੋਅ ਵਾਲੀ ਸ਼ਾਮ ਇੱਥੇ ਪੋਲੋ ਗਰਾਊਂਡ ਵਿਖੇ ਆਪਣੀ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਉੱਘੇ ਗਾਇਕਾਂ ਮਾਣਕ ਅਲੀ, ਵਾਰਿਸ ਭਰਾਵਾਂ, ਕਮਲ ਹੀਰ ਅਤੇ ਮਨਮੋਹਨ ਵਾਰਿਸ ਨੇ ਆਪਣੀ ਗਾਇਕੀ ਨਾਲ ਇਸ ਵਿਰਾਸਤੀ ਉਤਸਵ ਨੂੰ ਸਿਖਰਾਂ ‘ਤੇ

ਵਾਰਿਸ ਭਰਾਵਾਂ ਦੀ ਦਿਲਕਸ਼ ਰਹੀ ਪੇਸ਼ਕਾਰੀ, ਪੰਜਾਬੀ ਗੀਤਾਂ ‘ਤੇ ਖ਼ੂਬ ਨੱਚੇ ਦਰਸ਼ਕ Read More »

dig

ਡੀਆਈਜੀ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਮੁਕੱਦਮੇ ਲਈ ਕੇਂਦਰ ਦੀ ਮਨਜ਼ੂਰੀ

ਚੰਡੀਗੜ੍ਹ, 13 ਫਰਵਰੀ : ਪੰਜਾਬ ਦੇ ਗ੍ਰਿਫ਼ਤਾਰ ਅਤੇ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਦਾਲਤੀ ਕਾਰਵਾਈ ਲਈ ਰਸਮੀ ਮਨਜ਼ੂਰੀ ਜਾਰੀ ਕਰ ਦਿੱਤੀ ਹੈ, ਜਿਸ ਕਾਰਨ ਹੁਣ ਇਸ ਫ਼ੈਸਲੇ ਨਾਲ ਹੁਣ ਉਸ ਦੇ ਖ਼ਿਲਾਫ਼ ਟ੍ਰਾਇਲ ਦੀ ਪ੍ਰਕਿਰਿਆ ਅੱਗੇ ਵਧੇਗੀ। ਇਸ ਦਰਮਿਆਨ, ਸੀਬੀਆਈ ਨੇ ਚੰਡੀਗੜ੍ਹ ਦੀ ਵਿਸ਼ੇਸ਼

ਡੀਆਈਜੀ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਮੁਕੱਦਮੇ ਲਈ ਕੇਂਦਰ ਦੀ ਮਨਜ਼ੂਰੀ Read More »

himanshi

ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਗੈਂਗਸਟਰਾਂ ਨੇ ਫਿਰੌਤੀ ਲਈ ਦਿੱਤੀ ਧਮਕੀ

ਚੰਡੀਗੜ੍ਹ, 14 ਫਰਵਰੀ : ਪੰਜਾਬੀ ਫ਼ਿਲਮ ਉਦਯੋਗ ਅਤੇ ਰਿਆਲਿਟੀ ਸ਼ੋਅ ਬਿਗ ਬਾਸ ਨਾਲ ਪ੍ਰਸਿੱਧ ਅਦਾਕਾਰਾ ਹਿਮਾਂਸ਼ੀ ਖੁਰਾਣਾਂ ਨੂੰ ਕੁੱਝ ਗੈਗਸਟਰਾਂ ਵਲੋ ਜਾਨੋ ਮਾਰਨ ਦੀਆਂ ਤੇ ਫਿਰੌਤੀ ਦੀਆਂ ਧਮਕੀਆਂ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸ ਕਾਰਨ ਪੁਲਸ ਵਲੋ ਜਾਂਚ ਪੜਤਾਲ ਤੇਜ ਕਰ ਦਿਤੀ ਗਈ ਹੈ। ਜਾਣਕਾਰੀ ਅਨੁਸਾਰ ਅਦਾਕਾਰਾ ਨੂੰ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਮੰਗ ਕਰਦਿਆਂ

ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਗੈਂਗਸਟਰਾਂ ਨੇ ਫਿਰੌਤੀ ਲਈ ਦਿੱਤੀ ਧਮਕੀ Read More »

mla

ਸੰਗਰੂਰ ਦੀ ਵਿਧਾਇਕਾ ਦਾ ਦੋਸ਼: ਹਰਿਆਣਾ ਦੇ ਸੀਐਮ ਵੱਲੋਂ ‘ਖਰੀਦ-ਫ਼ਰੋਖ਼ਤ’ ਦੀ ਕੋਸ਼ਿਸ਼

ਚੰਡੀਗੜ੍ਹ, 13 ਫਰਵਰੀ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਸੰਗਰੂਰ ਤੋ ਵਿਧਾਇਕ ਨਰਿੰਦਰ ਕੌਰ ਭਰਾਜ ਵਲੋ ਅੱਜ ਪ੍ਰੈਸ ਮਿਲਣੀ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋ ਵੱਡੇ ਦੋਸ਼ ਲਗਾਏ ਗਏ ਹਨ। ਉਨਾ ਆਖਿਆ ਕਿ ਸੀਐਮ ਸੈਣੀ ਵਲੋ ਉਨਾ ਨੂੰ ਪਾਰਟੀ ਛੱਡਣ ਤੇ ਲੁਭਾਉਣ ਦੀ ਕੋਸਿ਼ਸ਼ ਕੀਤੀ ਗਈ ਹੈ। ਇਸਤੋ ਇਲਾਵਾ ਉਨਾ

ਸੰਗਰੂਰ ਦੀ ਵਿਧਾਇਕਾ ਦਾ ਦੋਸ਼: ਹਰਿਆਣਾ ਦੇ ਸੀਐਮ ਵੱਲੋਂ ‘ਖਰੀਦ-ਫ਼ਰੋਖ਼ਤ’ ਦੀ ਕੋਸ਼ਿਸ਼ Read More »

sidhu

ਸਿੱਧੂ ਮੂਸੇਵਾਲਾ ਮਾਮਲਾ : ਬੰਟੀ ਬੈਂਸ ਨੇ ਸਾਂਝੀ ਕੀਤੀ ਨਵੀ ਪੋਸਟ

ਚੰਡੀਗੜ੍ਹ, 13 ਫਰਵਰੀ : ਪੰਜਾਬੀ ਇੰਡਸਟਰੀ ਦੇ ਮਰਹੂਮ ਗਾਇਕ ਸਿਧੂ ਮੂਸੇਵਾਲਾ ਦੇ ਮਾਪਿਆ ਵਲੋ ਜਿਥੇ ਬੀਤੇ ਦਿਨੀ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ, ਉਥੇ ਹੁਣ ਬੰਟੀ ਬੈਸ ਨੇ ਇਕ ਵਾਰ ਫਿਰ ਸੋਸਲ ਮੀਡੀਆ ਉਪਰ ਆਪਣਾ ਪੱਖ ਰਖਦਿਆਂ ਇਕ ਪੋਸਟ ਸਾਂਝੀ ਕਰਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਜਿਕਰਯੋਗ ਹੈ ਕਿ ਆਪਣੀ ਸਾਂਝੀ ਕੀਤੀ ਪੋਸਟ ਵਿਚ ਬੰਟੀ ਬੈਂਸ

ਸਿੱਧੂ ਮੂਸੇਵਾਲਾ ਮਾਮਲਾ : ਬੰਟੀ ਬੈਂਸ ਨੇ ਸਾਂਝੀ ਕੀਤੀ ਨਵੀ ਪੋਸਟ Read More »

amrinder

ਕੈਪਟਨ ਅਮਰਿੰਦਰ ਨੂੰ ਤਲਬ ਕਰਨ ਵਾਲੇ ਈਡੀ ਅਧਿਕਾਰੀ ਦਾ ਹੋਇਆ ਤਬਾਦਲਾ

ਜਲੰਧਰ, 13 ਫਰਵਰੀ : ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੀਤੇ ਦਿਨੀ ਈਡੀ ਦੇ ਅਧਿਕਾਰੀ ਵਲੋ ਤਲਬ ਕੀਤੇ ਜਾਣ ਦੇ ਮਾਮਲੇ ਤੋ ਬਾਅਦ ਅੱਜ ਉਕਤ ਅਧਿਕਾਰੀ ਦਾ ਤਬਾਦਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਕੈ ਅਮਰਿੰਦਰ ਸਿੰਘ ਤੇ ਉਨਾ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ (ਈਡੀ) ਦੇ

ਕੈਪਟਨ ਅਮਰਿੰਦਰ ਨੂੰ ਤਲਬ ਕਰਨ ਵਾਲੇ ਈਡੀ ਅਧਿਕਾਰੀ ਦਾ ਹੋਇਆ ਤਬਾਦਲਾ Read More »

Scroll to Top