ਚੰਡੀਗੜ੍ਹ

rajnath

ਰਾਹੁਲ ਗਾਂਧੀ ਤੇ ਜਮਕੇ ਬਰਸੇ ਰਾਜਨਾਥ ਸਿੰਘ

ਨਵੀਂ ਦਿੱਲੀ। ਅੱਜ ਇਕ ਪੋ੍ਗਰਾਮ ਨੂੰ ਸੰਬੋਧਿਤ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ, “ਕੁਝ ਰਾਜਨੀਤਿਕ ਪਾਰਟੀਆਂ SIR ਬਾਰੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਗਲਤ ਰਾਜਨੀਤੀ ਕਰ ਰਹੀਆਂ ਹਨ। ਉਨਾ ਕਿਹਾ ਕਿ ਰਾਹੁਲ ਗਾਂਧੀ ਇਕ ਬਿਆਨ ਵਿਚ ਕਹਿੰਦੇ ਹਨ ਕਿ ਚੋਣ ਕਮਿਸ਼ਨ ਵੋਟਾਂ ਚੋਰੀ ਕਰ ਰਿਹਾ ਹੈ। ਉਨ੍ਹਾਂ ਨੇ […]

ਰਾਹੁਲ ਗਾਂਧੀ ਤੇ ਜਮਕੇ ਬਰਸੇ ਰਾਜਨਾਥ ਸਿੰਘ Read More »

pspcl

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ

ਚੰਡੀਗੜ, 1 ਅਗਸਤ : ਪੀਐਸਪੀਸੀਐਲ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਖਪਤਕਾਰ ਨੂੰ ਨਵਾਂ ਕੁਨੈਕਸ਼ਨ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਉਹ ਖਪਤਕਾਰ ਜੋ ਆਪਣੇ ਆਪ ਆਨਲਾਈਨ ਅਪਲਾਈ ਕਰਨ ਵਿੱਚ ਅਸਮਰੱਥ ਹਨ, ਦੀ ਸਹਾਇਤਾ ਲਈ ਮੋਹਾਲੀ ਅਤੇ ਜ਼ੀਰਕਪੁਰ ਡਿਵੀਜ਼ਨਾਂ ਵਿੱਚ ਸਮਰਪਿਤ ਹੈਲਪ ਡੈਸਕ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿੱਥੇ ਪੀਐਸਪੀਸੀਐਲ ਸਟਾਫ ਅਰਜ਼ੀਆਂ ਔਨਲਾਈਨ ਜਮ੍ਹਾਂ

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ Read More »

vikram

ਬਿਕਰਮ ਮਜੀਠੀਆ ਨੂੰ ਅੱਜ ਨਹੀ ਮਿਲੀ ਰਾਹਤ

ਮੋਹਾਲੀ, 30 ਜੁਲਾਈ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ ਹੈ, ਜਿਨਾ ਨੂੰ ਅੱਜ ਵੀ ਮੁਹਾਲੀ ਦੀ ਅਦਾਲਤ ਵਿੱਚੋਂ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ

ਬਿਕਰਮ ਮਜੀਠੀਆ ਨੂੰ ਅੱਜ ਨਹੀ ਮਿਲੀ ਰਾਹਤ Read More »

baljit kaur

ਭੀਖ ਮੰਗਵਾਉਣ ਤੋ ਬਚਾਉਣ ਲਈ 3 ਬਚਿਆਂ ਨੂੰ ਕੀਤਾ ਰੈਸਕਿਊ

ਚੰਡੀਗੜ੍ਹ: ਬਚਿਆਂ ਤੋ ਭੀਖ ਮੰਗਾਉਣ ਦੇ ਕਾਰੋਬਾਰ ਨੂੰ ਠਲ ਪਾਉਣ ਲਈ ਪੰਜਾਬ ਸਰਕਾਰ ਪੁਰੀ ਤਰ੍ਹਾਂ ਡਟਕੇ ਕੰਮ ਕਰ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਜੀਵਨਜੋਤ ਮੁਹਿੰਮ–2” ਤਹਿਤ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਮਾਰੇ ਗਏ 11 ਵਿਸ਼ੇਸ਼ ਛਾਪਿਆਂ ਦੌਰਾਨ

ਭੀਖ ਮੰਗਵਾਉਣ ਤੋ ਬਚਾਉਣ ਲਈ 3 ਬਚਿਆਂ ਨੂੰ ਕੀਤਾ ਰੈਸਕਿਊ Read More »

cm

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ

ਚੰਡੀਗੜ, 26 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬਨਿਟ ਮੀਟਿੰਗ ਵਿੱਚ ਬੀਜ ਐਕਟ 1966 ਵਿੱਚ ਪਹਿਲੀ ਵਾਰ ਸੋਧ ਕਰਨ ਦਾ ਫ਼ੈਸਲਾ ਲਿਆ ਗਿਆ। ਪੰਜਾਬ ਕੈਬਨਿਟ ਨੇ ਇਸ ਬਿੱਲ ਨੂੰ ਪ੍ਰਵਾਨਗੀ ਦੇ ਕੇ ਨਕਲੀ ਬੀਜਾਂ ਦੀ ਵਿਕਰੀ ਨੂੰ ਗੈਰ-ਜ਼ਮਾਨਤਯੋਗ ਬਣਾਉਣ ਲਈ ਰਾਹ ਮੋਕਲਾ ਕਰ ਦਿੱਤਾ ਹੈ। ਦਸ ਦਈਏ ਪੰਜਾਬ ਮੰਤਰੀ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ Read More »

usa

ਡਾ. ਸੰਜੇ ਸਿੰਗਲਾ ਨੇ ਸ਼ਿਕਾਗੋ ਦੇ ਪ੍ਰਸਿੱਧ ਸ਼ੂਗਰ ਕਾਨਫਰੰਸ ਵਿੱਚ ਭਾਰਤ ਦਾ ਨਾਮ ਰੌਸ਼ਨ ਕੀਤਾ

ਚੰਡੀਗੜ, 22 ਜੁਲਾਈ : ਡਾ. ਸੰਜੇ ਸਿੰਗਲਾ, ਪਟਿਆਲਾ ਦੇ ਕਾਰਡੀਓ-ਮੈਟਾਬੋਲਿਕ ਵਿਦਵਾਨ, ਨੇ ਚਿਕਾਗੋ ਵਿਚ ਹੋਈ ਅਮਰੀਕਨ ਡਾਇਬਟੀਜ਼ ਐਸੋਸੀਏਸ਼ਨ ਦੀ 85ਵੀਂ ਸਾਇੰਟੀਫਿਕ ਸੈਸ਼ਨ ਵਿੱਚ ਭਾਰਤ ਦੀ ਨਮਾਇੰਦਗੀ ਕੀਤੀ। ਇਹ ਸੰਮੇਲਨ ਦੁਨੀਆਂ ਦਾ ਸਭ ਤੋਂ ਵੱਡਾ ਡਾਇਬਟੀਜ਼ ਕਾਨਫਰੰਸ ਹੈ, ਜਿਸ ਵਿੱਚ 11,000 ਤੋਂ ਵੱਧ ਵਿਸ਼ਵ ਭਰ ਤੋਂ ਵਿਦਵਾਨ ਸ਼ਾਮਿਲ ਹੋਏ। ਬ੍ਰੇਕਥਰੂ ਏ.ਆਈ. ਖੋਜ ਡਾ. ਸਿੰਗਲਾ ਨੇ “Understanding

ਡਾ. ਸੰਜੇ ਸਿੰਗਲਾ ਨੇ ਸ਼ਿਕਾਗੋ ਦੇ ਪ੍ਰਸਿੱਧ ਸ਼ੂਗਰ ਕਾਨਫਰੰਸ ਵਿੱਚ ਭਾਰਤ ਦਾ ਨਾਮ ਰੌਸ਼ਨ ਕੀਤਾ Read More »

anmol

ਆਪ ਨੇਤਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ

ਚੰਡੀਗੜ, 19 ਜੁਲਾਈ : ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਖਰੜ ਤੋ ਵਿਧਾਇਕ ਅਨਮੋਲ ਗਗਨ ਮਾਨ ਵਲੋ ਅੱਜ ਆਪਣਾ ਅਸਤੀਫਾ ਦਿੱਤਾ ਗਿਆ ਹੈ। ਦਸ ਦਈਏ ਕਿ ਉਨਾ ਟਵੀਟ ਕਰਕੇ ਵੀ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਜਲਦ ਪ੍ਰਵਾਨ ਕਰਨ ਦੀ

ਆਪ ਨੇਤਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ Read More »

bath

ਕਰਨਲ ਪੁਸ਼ਪਿੰਦਰ ਬਾਠ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜਾ

ਚੰਡੀਗੜ, 16 ਜੁਲਾਈ : ਬੀਤੇ ਸਮੇ ਦੌਰਾਨ ਪਟਿਆਲਾ ਅੰਦਰ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨਾ ਦੇ ਪੁੱਤਰ ਨਾਲ ਹੋਈ ਕੁਟਮਾਰ ਦਾ ਮਾਮਲਾ ਹੁਣ ਇਕ ਵਾਰ ਫਿਰ ਚਰਚਾ ਵਿਚ ਹੈ। ਜਾਣਕਾਰੀ ਅਨੁਸਾਰ ਹੁਣ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ। ਹਾਈਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ। ਹੁਣ ਸੀਬੀਆਈ ਇਸ ਮਾਮਲੇ ਦੀ ਜਾਂਚ

ਕਰਨਲ ਪੁਸ਼ਪਿੰਦਰ ਬਾਠ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜਾ Read More »

punjab

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ

ਚੰਡੀਗੜ੍ਹ, 14 ਜੁਲਾਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਤੀਜੇ ਦਿਨ ਸਦਨ ਵਿਚ ਬੇਅਦਬੀ ਸਣੇ ਕੁਝ ਹੋਰ ਅਹਿਮ ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਦਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਵੀਰਵਾਰ ਨੂੰ ਸ਼ੁਰੂ ਹੋਇਆ ਸੀ, ਪਰ ਫਿਰ ਇਸ ਨੂੰ ਸੋਮਵਾਰ ਤੇ ਮੰਗਲਵਾਰ ਦੋ ਦਿਨਾਂ ਲਈ ਵਧਾ ਦਿੱਤਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ Read More »

ਪਾਰਕ ਹਸਪਤਾਲ ਪਟਿਆਲਾ ਕ੍ਰਿਟੀਕਲ ਕੇਅਰ ਵਿੱਚ ਉੱਭਰਦਾ ਸੈਂਟਰ-ਆਫ-ਐਕਸੀਲੈਂਸ

ਪਟਿਆਲਾ : ਸ਼ੁੱਕਰਵਾਰ ਨੂੰ ਪਾਰਕ ਹਸਪਤਾਲ ਪਟਿਆਲਾ ਵਿਖੇ ਖੇਤਰ ਵਿੱਚ ਬਿਮਾਰੀਆਂ ਅਤੇ ਆਈਸੀਯੂ ਦੇਖਭਾਲ ਬਾਰੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਬਾਅਦ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਪਾਰਕ ਹਸਪਤਾਲ ਪਟਿਆਲਾ ਦੇ ਡਾਇਰੈਕਟਰ ਕ੍ਰਿਟੀਕਲ ਕੇਅਰ ਡਾ. ਵਿਕਾਸ ਵਸ਼ਿਸ਼ਟ, ਕ੍ਰਿਟੀਕਲ ਕੇਅਰ ਦੇ ਸੀਨੀਅਰ ਕੰਸਲਟੈਂਟਸ ਡਾ. ਵਿਵੇਕ ਸ਼ਰਮਾ,  ਕ੍ਰਿਟੀਕਲ ਕੇਅਰ ਕੰਸਲਟੈਂਟਸ ਡਾ. ਸਵਾਤੀ ਪਟੇਲ ਅਤੇ

ਪਾਰਕ ਹਸਪਤਾਲ ਪਟਿਆਲਾ ਕ੍ਰਿਟੀਕਲ ਕੇਅਰ ਵਿੱਚ ਉੱਭਰਦਾ ਸੈਂਟਰ-ਆਫ-ਐਕਸੀਲੈਂਸ Read More »

Scroll to Top