ਚੰਡੀਗੜ੍ਹ

maan

ਮੁੱਖ ਮੰਤਰੀ ਸਿਹਤ ਯੋਜਨਾ ’ਤੇ ਫੈਲ ਰਹੀਆਂ ਅਫ਼ਵਾਹਾਂ ’ਤੇ ਮੁਖ ਮੰਤਰੀ ਭਗਵੰਤ ਮਾਨ ਦਾ ਕਰਾਰਾ ਵਾਰ

ਚੰਡੀਗੜ, 10 ਫਰਵਰੀ :  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੈ ਕੇ ਸੂਬੇ ਵਿੱਚ ਚਲ ਰਹੀਆਂ ਚਰਚਾਵਾਂ ਅਤੇ ਅਫ਼ਵਾਹਾਂ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰਾਂ ਨੂੰ ਸਾਫ਼ ਤੇ ਤਿੱਖਾ ਜਵਾਬ ਦਿੱਤਾ ਹੈ। ਉਥੇ ਹੀ ਉਨਾ ਦੂਸਰੇ ਪਾਸੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਰੋਧੀ ਪਾਰਟੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਗਲਤ […]

ਮੁੱਖ ਮੰਤਰੀ ਸਿਹਤ ਯੋਜਨਾ ’ਤੇ ਫੈਲ ਰਹੀਆਂ ਅਫ਼ਵਾਹਾਂ ’ਤੇ ਮੁਖ ਮੰਤਰੀ ਭਗਵੰਤ ਮਾਨ ਦਾ ਕਰਾਰਾ ਵਾਰ Read More »

mayour

 ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ : ਡਿਪਟੀ ਮੇਅਰ ਪਟਿਆਲਾ ਜਗਦੀਪ ਜੱਗਾ ਜ਼ਖਮੀ

ਪਟਿਆਲਾ, 10 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਵਰਤੀ ਗਈ ਘਟੀਆ, ਅਪਮਾਨਜਨਕ ਅਤੇ ਦਲਿਤ ਵਿਰੋਧੀ ਭਾਸ਼ਾ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ‘ਆਪ’ ਦੇ ਵਿਧਾਇਕਾਂ,

 ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ : ਡਿਪਟੀ ਮੇਅਰ ਪਟਿਆਲਾ ਜਗਦੀਪ ਜੱਗਾ ਜ਼ਖਮੀ Read More »

bajwa

ਬੈਂਡ-ਵਾਜੇ ਵਾਲੀ ਟਿੱਪਣੀ ਮਾਮਲਾ: ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪ੍ਰਤਾਪ ਬਾਜਵਾ ਨੂੰ ਭੇਜਿਆ ਨੋਟਿਸ

ਚੰਡੀਗੜ੍ਹ, 9 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬੈਂਡ ਵਾਜੇ ਨਾਲ ਸੰਬੰਧਿਤ ਵਿਵਾਦਤ ਟਿੱਪਣੀ ਦੇ ਮਾਮਲੇ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਤਲਬ ਕਰ ਲਿਆ ਹੈ। ਦਸ ਦਈਏ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਸਿਆਸੀ ਰੈਲੀ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਸੰਦਰਭ ਵਿੱਚ ਕੀਤੀ ਗਈ ਟਿੱਪਣੀ ਨੂੰ ਆਮ

ਬੈਂਡ-ਵਾਜੇ ਵਾਲੀ ਟਿੱਪਣੀ ਮਾਮਲਾ: ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪ੍ਰਤਾਪ ਬਾਜਵਾ ਨੂੰ ਭੇਜਿਆ ਨੋਟਿਸ Read More »

jail

ਜੇਲ੍ਹਾਂ ਵਿੱਚ ਕੈਦੀਆਂ ਦੇ ਅਧਿਕਾਰਾਂ ਅਤੇ ਸਹੂਲਤਾਂ ਦੀ ਸਮੀਖਿਆ-  ਐਚ ਐਸ ਗਰੇਵਾਲ

 ਪਟਿਆਲਾ, 9 ਫਰਵਰੀ : ਸ੍ਰੀ ਐੱਚ. ਐੱਸ. ਗਰੇਵਾਲ  ਪ੍ਰਸ਼ਾਸਨਿਕ ਜੱਜ  ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜੀ ਨੇ  ਅੱਜ ਕੇਂਦਰੀ ਜੇਲ ਪਟਿਆਲਾ ਅਤੇ ਨਵੀਂ ਜਿਲ੍ਹਾ ਜੇਲ, ਨਾਭਾ ਦਾ ਅਤੇ ਪਟਿਆਲਾ ਦੀਆ ਕੋਰਟਾਂ ਦਾ ਨਿਰੀਖਣ ਕੀਤਾ। ਉਹਨਾਂ ਵੱਲੋ ਏ.ਡੀ.ਆਰ. ਸੈਂਟਰ ਅਤੇ ਮੀਡੀਏਸ਼ਨ ਸੈਂਟਰ ਦਾ ਵੀ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ ਸ਼੍ਰੀ ਅਵਤਾਰ ਸਿੰਘ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ, ਪਟਿਆਲਾ ਵੀ ਮੌਜੂਦ ਰਹੇ।

ਜੇਲ੍ਹਾਂ ਵਿੱਚ ਕੈਦੀਆਂ ਦੇ ਅਧਿਕਾਰਾਂ ਅਤੇ ਸਹੂਲਤਾਂ ਦੀ ਸਮੀਖਿਆ-  ਐਚ ਐਸ ਗਰੇਵਾਲ Read More »

ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 9 ਫਰਵਰੀ :  ਪੰਜਾਬ ਸਰਕਾਰ ਵੱਲੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਨਵੇਂ ਨਿਯੁਕਤ ਕੀਤੇ ਗਏ ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਅੱਜ ਇੱਥੇ ਯੂਨੀਵਰਸਿਟੀ ਦੇ ਮਾਲ ਰੋਡ ਵਿਖੇ ਸਥਿਤ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਉਘੇ ਕਲਾਕਾਰ ਕਰਮਜੀਤ ਅਨਮੋਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਵਿਸ਼ੇਸ਼

ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਜੋਂ ਅਹੁਦਾ ਸੰਭਾਲਿਆ Read More »

barsat

ਮੁੱਖ ਮੰਤਰੀ ਸਿਹਤ ਕਾਰਡ ਵਰਦਾਨ, ਹੁਣ ਪੈਸਿਆਂ ਦੀ ਕਮੀ ਕਰਕੇ ਨਹੀਂ ਰੁਕੇਗਾ ਕਿਸੇ ਦਾ ਇਲਾਜ – ਬਰਸਟ

ਪਟਿਆਲਾ, 7 ਫਰਵਰੀ 2026  – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ, ਆਮ ਆਦਮੀ ਪਾਰਟੀ, ਪੰਜਾਬ

ਮੁੱਖ ਮੰਤਰੀ ਸਿਹਤ ਕਾਰਡ ਵਰਦਾਨ, ਹੁਣ ਪੈਸਿਆਂ ਦੀ ਕਮੀ ਕਰਕੇ ਨਹੀਂ ਰੁਕੇਗਾ ਕਿਸੇ ਦਾ ਇਲਾਜ – ਬਰਸਟ Read More »

sidhu

ਕਾਂਗਰਸ ਵਿਚੋ ਕੱਢਣ ਮਗਰੋ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਤੇ ਕੀਤਾ ਹਮਲਾ

ਚੰਡੀਗੜ੍ਹ , 6 ਫਰਵਰੀ : ਕਾਂਗਰਸ ਪਾਰਟੀ ਅੰਦਰ ਇਸ ਸਮੇਪੂਰੀ ਤਰ੍ਹਾ ਤਣਾਅ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ, ਜਿਥੇ ਇਕ ਪਾਸੇ ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋ ਕਢ ਦਿੱਤਾ ਹੈ, ਉਥੇ ਦੂਸਰੇ ਪਾਸੇ ਹੁਣ ਨਵਜੋਤ ਕੌਰਸਿੱਧੂ ਨੇ ਇਕ ਟਵੀਟ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਤਿੱਖਾ ਹਮਲਾ ਕੀਤਾ ਹੈ।

ਕਾਂਗਰਸ ਵਿਚੋ ਕੱਢਣ ਮਗਰੋ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਤੇ ਕੀਤਾ ਹਮਲਾ Read More »

navjot

ਨਵਜੋਤ ਕੌਰ ਸਿੱਧੂ ਕਾਂਗਰਸ ਤੋਂ ਬਾਹਰ, ਭੁਪੇਸ਼ ਬਘੇਲ ਨੇ ਕੀਤਾ ਪਾਰਟੀ ਤੋਂ ਬਰਖਾਸਤ ਕਰਨ ਦਾ ਐਲਾਨ

ਚੰਡੀਗੜ੍ਹ, 6 ਫਰਵਰੀ : ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਉਪਰ ਵੱਡੀ ਕਾਰਵਾਈ ਕੀਤੀ ਹੈ। ਦਸ ਦਈਏ ਕਿ ਕਾਂਗਰਸ ਪਾਰਟੀ ਅੰਦਰ ਬੀਤੇ ਕੁੱਝਦਿਨਾਂ ਤੋ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦੋਸ ਲਗਾਉਣ ਅਤੇ ਹੋਰ ਕੁੱਝ ਸੀਨੀਅਰ ਨੇਤਾਵਾਂ ਤੇ ਦੋਸ਼ ਲਗਾਉਣ ਤੋ ਬਾਅਦ ਅੱਜ ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਡਾ. ਨਵਜੋਤ

ਨਵਜੋਤ ਕੌਰ ਸਿੱਧੂ ਕਾਂਗਰਸ ਤੋਂ ਬਾਹਰ, ਭੁਪੇਸ਼ ਬਘੇਲ ਨੇ ਕੀਤਾ ਪਾਰਟੀ ਤੋਂ ਬਰਖਾਸਤ ਕਰਨ ਦਾ ਐਲਾਨ Read More »

sunil

ਲੋਕ ਸਭਾ ਹੰਗਾਮੇ ’ਤੇ ਸੁਨੀਲ ਜਾਖੜ ਦਾ ਵੱਡਾ ਦੋਸ਼, ਕਾਂਗਰਸ ’ਤੇ ਰਚੀ ਸਾਜ਼ਿਸ਼ ਦਾ ਇਲਜ਼ਾਮ

ਚੰਡੀਗੜ੍ਹ, 6 ਫਰਵਰੀ : ਲੋਕ ਸਭਾ ਵਿਚ ਬੀਤੇ ਦਿਨੀ ਕਾਂਗਰਸੀਆਂ ਵਲੋ ਕੀਤੇ ਗਏ ਹੰਗਾਮੇ ਦੇ ਉਪਰ ਅੱਜ ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ, ਉਨਾ ਬਿਆਨ ਵਿਚ ਜਿਥੇ ਕਾਂਗਰਸ ਉਪਰ ਵੱਡੇ ਦੋਸ਼ ਲਗਾਏ, ਉਥੇ ਇਸਨੂੰ ਸਾਜਿਸ ਕਰਾਰ ਵੀ ਦਿਤਾ ਹੈ। ਦਸ ਦਈਏ ਕਿ ਸੁਨੀਲ ਜਾਖੜ ਨੇ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ

ਲੋਕ ਸਭਾ ਹੰਗਾਮੇ ’ਤੇ ਸੁਨੀਲ ਜਾਖੜ ਦਾ ਵੱਡਾ ਦੋਸ਼, ਕਾਂਗਰਸ ’ਤੇ ਰਚੀ ਸਾਜ਼ਿਸ਼ ਦਾ ਇਲਜ਼ਾਮ Read More »

gurwinder

ਮੋਹਾਲੀ ਵਿਖੇ ਹੋਏ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਗ੍ਰਿਫ਼ਤਾਰ

ਮੋਹਾਲੀ, 4 ਫਰਵਰੀ : ਮੋਹਾਲੀ ਦੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਨਿਰਮਮ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਕਾਮਯਾਬੀ ਮਿਲੀ ਹੈ। ਮੋਹਾਲੀ ਪੁਲਿਸ ਨੇ ਕਤਲ ਨੂੰ ਅੰਜਾਮ ਦੇਣ ਵਾਲੇ ਮੁੱਖ ਦੋਸ਼ੀਆਂ ਦੀ ਮਦਦ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਕਰਯੋਗ ਹੈ ਕਿ ਬੀਤੀ 28 ਜਨਵਰੀ ਨੂੰ

ਮੋਹਾਲੀ ਵਿਖੇ ਹੋਏ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਗ੍ਰਿਫ਼ਤਾਰ Read More »

Scroll to Top