ਮੋਦੀ ਭਾਰਤੀਆਂ ਦੀਆਂ ਚਿੰਤਾਵਾਂ ਹੱਲ ਕਰਨ ਵਿਚ ਅਸਫਲ : ਸੀਐਮ
ਨਵੀ ਦਿਲੀ, 11 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਜ ਗਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਹਨ। ਉਨਾ ਕਿਹਾ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ ਲੋਕਾਂ ਲਈ ਨਹੀ ਕਢਦੇ। ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ […]
ਮੋਦੀ ਭਾਰਤੀਆਂ ਦੀਆਂ ਚਿੰਤਾਵਾਂ ਹੱਲ ਕਰਨ ਵਿਚ ਅਸਫਲ : ਸੀਐਮ Read More »









