2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 22 ਜਨਵਰੀ : 2018 ਬੈਚ ਦੇ ਨੌਜਵਾਨ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਡਾ. ਪ੍ਰੀਤੀ ਯਾਦਵ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਬਦਲੀ ਐਮ.ਡੀ. ਮਾਰਕਫੈਡ ਵਜੋਂ ਹੋਈ ਹੈ। ਵਰਜੀਤ ਵਾਲੀਆ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, ਉਨ੍ਹਾਂ ਦੀ […]
2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Read More »








