ਕੇਂਦਰ ਦੀ ਮੋਦੀ ਸਰਕਾਰ ਦੇਸ਼ ਨੂੰ ਡਿਕਟੇਟਰਸ਼ਿਪ ਵੱਲ ਧੱਕ ਰਹੀ ਹੈ : ਹਰਚੰਦ ਸਿੰਘ ਬਰਸਟ
ਚੰਡੀਗੜ੍ਹ, 12 ਜਨਵਰੀ – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਨੂੰ ਡਿਕਟੇਟਰਸ਼ਿਪ ਵੱਲ ਲੈ ਕੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ, ਜੋ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਅੱਜ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਸੋਚ […]
ਕੇਂਦਰ ਦੀ ਮੋਦੀ ਸਰਕਾਰ ਦੇਸ਼ ਨੂੰ ਡਿਕਟੇਟਰਸ਼ਿਪ ਵੱਲ ਧੱਕ ਰਹੀ ਹੈ : ਹਰਚੰਦ ਸਿੰਘ ਬਰਸਟ Read More »








