ਚੰਡੀਗੜ੍ਹ

ਏ. ਐਸ. ਆਈ. ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਏ. ਐਸ. ਆਈ. ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਤਾਇਨਾਤ ਏ. ਐਸ. ਆਈ. ਜਸਵੰਤ ਸਿੰਘ ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ […]

ਏ. ਐਸ. ਆਈ. ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ Read More »

ਹੁਕਮਨਾਮਿਆਂ ਨੂੰ ਚੁਣੋਤੀ ਦੇਣ ਵਾਲੇ ਅਕਾਲੀ ਦਲ ਬਾਦਲ ਧੜੇ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਹੇਠ ਇਜਲਾਸ ਦੀ ਇਜਾਜ਼ਤ ਨਾ ਦਿੱਤੀ ਜਾਵੇ - ਐਸਜੀਪੀਸੀ ਮੈਂਬਰਾਂ ਵੱਲੋਂ ਮਤਾ ਪਾਸ

ਹੁਕਮਨਾਮਿਆਂ ਨੂੰ ਚੁਣੋਤੀ ਦੇਣ ਵਾਲੇ ਅਕਾਲੀ ਦਲ ਬਾਦਲ ਧੜੇ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਹੇਠ ਇਜਲਾਸ ਦੀ ਇਜਾਜ਼ਤ ਨਾ ਦਿੱਤੀ ਜਾਵੇ – ਐਸਜੀਪੀਸੀ ਮੈਂਬਰਾਂ ਵੱਲੋਂ ਮਤਾ ਪਾਸ

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮਾਨ ਬਹਾਲੀ ਦੀ ਲੜਾਈ ਲੜ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਅਹਿਮ ਮੀਟਿੰਗ ਲੁਧਿਆਣਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਪੰਥਕ ਹਲਕਿਆਂ ਵਿੱਚ ਵਾਪਰੀਆਂ ਘਟਨਾਵਾਂ ਤੇ ਵਿਸਥਾਰ ਸਾਹਿਤ ਚਰਚਾ ਕਰਦਿਆਂ ਐਸਜੀਪੀਸੀ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮਾਨ ਲਈ

ਹੁਕਮਨਾਮਿਆਂ ਨੂੰ ਚੁਣੋਤੀ ਦੇਣ ਵਾਲੇ ਅਕਾਲੀ ਦਲ ਬਾਦਲ ਧੜੇ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਹੇਠ ਇਜਲਾਸ ਦੀ ਇਜਾਜ਼ਤ ਨਾ ਦਿੱਤੀ ਜਾਵੇ – ਐਸਜੀਪੀਸੀ ਮੈਂਬਰਾਂ ਵੱਲੋਂ ਮਤਾ ਪਾਸ Read More »

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

ਸੰਗਰੂਰ, 3 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲ਼ਾ ਵਾਂਗ ਐਮ. ਐਸ. ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ Read More »

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਸੰਗਰੂਰ , 3 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ Read More »

ਦੇਸ਼ ਅਤੇ ਪੰਜਾਬ ਦੇ ਭਖਦਿਆਂ ਮਸਲਿਆਂ ਦੀ ਵਿਚਾਰ-ਚਰਚਾ ਕਰਨ ਲਈ ਰਾਜ ਦੇ ਸਿਆਸੀ ਆਗੂਆਂ ਅਤੇ ਬੁੱਧੀਜੀਵੀਆਂ ਦੀ ਹੋਈ ਸਾਂਝੀ ਮੀਟਿੰਗ

ਦੇਸ਼ ਅਤੇ ਪੰਜਾਬ ਦੇ ਭਖਦਿਆਂ ਮਸਲਿਆਂ ਦੀ ਵਿਚਾਰ-ਚਰਚਾ ਕਰਨ ਲਈ ਰਾਜ ਦੇ ਸਿਆਸੀ ਆਗੂਆਂ ਅਤੇ ਬੁੱਧੀਜੀਵੀਆਂ ਦੀ ਹੋਈ ਸਾਂਝੀ ਮੀਟਿੰਗ

ਜਲੰਧਰ, 3 ਅਪ੍ਰੈਲ : ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਵਿਚ ਧਰਮ-ਨਿਰਪੱਖਤਾ, ਜਮਹੂਰੀਅਤ ਅਤੇ ਸੰਘੀ ਢਾਂਚੇ ਲਈ ਉੱਭਰ ਰਹੇ ਖ਼ਤਰਿਆਂ ਅਤੇ ਦਿਨੋ-ਦਿਨ ਪੰਜਾਬ ਦੇ ਗੰਭੀਰ ਹੁੰਦੇ ਜਾ ਰਹੇ ਮਸਲਿਆਂ ‘ਤੇ ਵਿਚਾਰ ਕਰਨ ਲਈ ਅੱਜ ਇਥੇ ਦੇਸ਼ ਭਗਤ ਯਾਦਗਾਰ ਹਾਲ ਵਿਚ ਰਾਜ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਪ੍ਰਮੁੱਖ ਬੁੱਧੀਜੀਵੀਆਂ ਦੀ

ਦੇਸ਼ ਅਤੇ ਪੰਜਾਬ ਦੇ ਭਖਦਿਆਂ ਮਸਲਿਆਂ ਦੀ ਵਿਚਾਰ-ਚਰਚਾ ਕਰਨ ਲਈ ਰਾਜ ਦੇ ਸਿਆਸੀ ਆਗੂਆਂ ਅਤੇ ਬੁੱਧੀਜੀਵੀਆਂ ਦੀ ਹੋਈ ਸਾਂਝੀ ਮੀਟਿੰਗ Read More »

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਦਿੱਤੇ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਸ ਨੂੰ ਕਰਨ ਦੇ ਹੁਕਮ

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਦਿੱਤੇ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਸ ਨੂੰ ਕਰਨ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਹੁਕਮ ਦਿੱਤੇ ਹਨ ਕਿ ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਚੰਡੀਗੜ੍ਹ ਪੁਲਸ ਵਲੋਂ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਕਰਨਲ ਦੀ ਧਰਮ ਪਤਨੀ ਜਸਵਿੰਦਰ ਕੌਰ ਬਾਠ ਵਲੋਂ ਲਗਾਤਾਰ ਜਾਂਚ ਸੀ. ਬੀ. ਆਈ. ਤੋਂ ਕਰਵਾਏ ਜਾਣ ਦੀ ਮੰਗ ਕੀਤੀ ਜਾ

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਦਿੱਤੇ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਸ ਨੂੰ ਕਰਨ ਦੇ ਹੁਕਮ Read More »

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਜੰਗ ਵਿੱਚ ਸਾਰੇ ਭਾਈਵਾਲਾਂ ਨੂੰ ਅੱਗੇ ਆਉਣ ਦਾ ਸੱਦਾ

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਜੰਗ ਵਿੱਚ ਸਾਰੇ ਭਾਈਵਾਲਾਂ ਨੂੰ ਅੱਗੇ ਆਉਣ ਦਾ ਸੱਦਾ

ਚੰਡੀਗੜ੍ਹ, 31 ਮਾਰਚ : ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਮੂਹ ਭਾਈਵਾਲਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਸ ਨੇਕ ਕਾਰਜ ਵਿੱਚ ਸਫ਼ਲਤਾ ਹਾਸਲ ਕਰਨ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਦੀ ਲੋੜ ਹੈ । ਪੰਜਾਬ ਦੇ ਰਾਜਪਾਲ

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਜੰਗ ਵਿੱਚ ਸਾਰੇ ਭਾਈਵਾਲਾਂ ਨੂੰ ਅੱਗੇ ਆਉਣ ਦਾ ਸੱਦਾ Read More »

ਭਗਵੰਤ ਮਾਨ ਨੂੰ ਮਿਲਣ ਪਹੁੰਚਿਆ ਕਰਨਲ ਬਾਠ ਦਾ ਪਰਿਵਾਰ

ਭਗਵੰਤ ਮਾਨ ਨੂੰ ਮਿਲਣ ਪਹੁੰਚਿਆ ਕਰਨਲ ਬਾਠ ਦਾ ਪਰਿਵਾਰ

ਚੰਡੀਗੜ੍ਹ 31 ਮਾਰਚ : ਪਟਿਆਲਾ ਵਿਚ ਪੁਲਸ ਅਫਸਰਾਂ ਹੱਥੋਂ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਜਸਵਿੰਦਰ ਸਿੰਘ ਬਾਠ ਦਾ ਪਰਿਵਾਰ ਅੱਜ ਆਪਣੇ ਸਮਰਥਕਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ ਹਨ ।  ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਰਨਲ ਬਾਠ ਦੀ ਪਤਨੀ ਰਿਤੂ ਬਾਠ ਨੇ ਕਿਹਾ ਕਿ ਉਹਨਾਂ ਨੂੰ ਕਿਹਾ ਗਿਆ ਸੀ ਕਿ ਅਸੀਂ 10

ਭਗਵੰਤ ਮਾਨ ਨੂੰ ਮਿਲਣ ਪਹੁੰਚਿਆ ਕਰਨਲ ਬਾਠ ਦਾ ਪਰਿਵਾਰ Read More »

ਪੰਜਾਬ ਦੀਆਂ ਸਮੂਹ ਪੱਲੇਦਾਰ ਯੂਨੀਅਨਾਂ ਦੀ ਹੋਈ  ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਪੰਜਾਬ ਭਵਨ ਵਿਖੇ ਮੀਟਿੰਗ 

ਪੰਜਾਬ ਦੀਆਂ ਸਮੂਹ ਪੱਲੇਦਾਰ ਯੂਨੀਅਨਾਂ ਦੀ ਹੋਈ  ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਪੰਜਾਬ ਭਵਨ ਵਿਖੇ ਮੀਟਿੰਗ 

ਚੰਡੀਗੜ੍ਹ : ਪੰਜਾਬ ਦੀਆਂ ਸਮੂਹ ਪੱਲੇਦਾਰ ਯੂਨੀਅਨਾਂ ਜਿਸ ਵਿੱਚ ਪੰਜਾਬ ਪ੍ਰਦੇਸ਼ ਪੱਲੇਦਾਰ ਮਜਦੂਰ ਯੂਨੀਅਨ (ਇੰਟਕ) ਰਜਿ: ਨੰ: 37 ਦਾ ਸੂਬਾ ਪ੍ਰਧਾਨ ਸਿੰਦਰ ਪਾਲ ਬਰਨਾਲਾ, ਪੰਜਾਬ ਪ੍ਰਦੇਸ਼ ਗੱਲਾ ਮਜਦੂਰ ਯੂਨੀਅਨ ਹਰਦੇਵ ਸਿੰਘ ਗੋਲਡੀ ਅੰਮ੍ਰਿਤਸਰ, ਪੰਜਾਬ ਪੱਲੇਦਾਰ ਯੂਨੀਅਨ (ਏਟਕ) ਰਜਿ: 28 ਅਵਤਾਰ ਸਿੰਘ ਸਦੌੜ, ਫੂਡ ਹੈਂਡਲਿੰਗ ਵਰਕਰ ਯੂਨੀਅਨ ਰਜਿ: ਪੀ.ਬੀ.38/233/802615 ਦਾ ਕੇਵਲ ਸਿੰਘ ਮੋਗਾ, ਫੂਡ ਐਂਡ ਅਲਾਇਡ

ਪੰਜਾਬ ਦੀਆਂ ਸਮੂਹ ਪੱਲੇਦਾਰ ਯੂਨੀਅਨਾਂ ਦੀ ਹੋਈ  ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਪੰਜਾਬ ਭਵਨ ਵਿਖੇ ਮੀਟਿੰਗ  Read More »

50,000 ਰੁਪਏ ਰਿਸ਼ਵਤ ਲੈਂਦਾ ਐਫ. ਸੀ. ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦਾ ਐਫ. ਸੀ. ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪਟਿਆਲਾ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ. ਸੀ. ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਮੁਲਜ਼ਮ ਨੂੰ ਭੁਨਰਹੇੜੀ, ਜਿਲਾ ਪਟਿਆਲਾ ਦੇ ਇੱਕ ਚੌਲ ਮਿੱਲ

50,000 ਰੁਪਏ ਰਿਸ਼ਵਤ ਲੈਂਦਾ ਐਫ. ਸੀ. ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Read More »

Scroll to Top