ਪੰਜਾਬ ਸਰਕਾਰ ਦਾ ਵੱਡਾ ਐਲਾਨ : 40 ਲੱਖ ਪਰਿਵਾਰਾਂ ਨੂੰ ਮਿਲੇਗੀ ਮੁਫ਼ਤ ਰਾਸ਼ਨ ਕਿੱਟ
ਚੰਡੀਗੜ੍ਹ, 24 ਫਰਵਰੀ : ਚੋਣਾਂ ਤੋ ਪਹਿਲਾਂ ਪੰਜਾਬ ਸਰਕਾਰ ਵਲੋ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਲਈ ‘ਮੇਰੀ ਰਸੋਈ’ ਯੋਜਨਾ ਦਾ ਐਲਾਨ ਕੀਤਾ ਹੈ। ਇਸ ਤਹਿਤ ਹਕਦਾਰ ਘਰਾਂ ਨੂੰ ਮੁਫ਼ਤ ਕਣਕ ਦੇ ਨਾਲ ਦਾਲ, ਖੰਡ, ਸਰ੍ਹੋਂ ਦਾ ਤੇਲ, ਲੂਣ ਅਤੇ ਹਲਦੀ […]
ਪੰਜਾਬ ਸਰਕਾਰ ਦਾ ਵੱਡਾ ਐਲਾਨ : 40 ਲੱਖ ਪਰਿਵਾਰਾਂ ਨੂੰ ਮਿਲੇਗੀ ਮੁਫ਼ਤ ਰਾਸ਼ਨ ਕਿੱਟ Read More »









