ਹਾਈਕੋਰਟ ਨੇ ਦਿੱਤਾ ਕਰਨਲ ਬਾਠ `ਤੇ ਹਮਲੇ ਵਿਚ ਐਫ. ਆਈ. ਆਰ. ਦਰਜ ਕਰਨ ਵਿਚ ਦੇਰੀ ਸਮੇਤ ਵੱਖ-ਵੱਖ ਮੁੱਦਿਆਂ `ਤੇ ਸਪੱਸ਼ਟੀਕਰਨ ਦੇਣ ਲਈ ਦੋ ਦਿਨਾਂ ਦਾ ਸਮਾਂ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਖੇ ਅੱਜ ਪੁਲਸ ਵਲੋਂ ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਸੁਣਵਾਈ ਦੌਰਾਨ ਮਾਨਯੋਗ ਕੋਰਟ ਵਲੋਂ ਸਰਕਾਰ ਨੂੰ ਫ਼ੌਜ ਦੇ ਕਰਨਲ ਬਾਠ `ਤੇ ਹਮਲੇ ਵਿਚ ਐਫ. ਆਈ. ਆਰ. ਦਰਜ ਕਰਨ ਵਿਚ ਦੇਰੀ ਸਮੇਤ ਵੱਖ-ਵੱਖ ਮੁੱਦਿਆਂ `ਤੇ ਸਪੱਸ਼ਟੀਕਰਨ ਦੇਣ ਲਈ ਦੋ ਦਿਨਾਂ ਦਾ ਸਮਾਂ ਦਿਤਾ […]









