ਪੰਜਾਬ ਸਰਕਾਰ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਵਚਨਬੱਧ – ਬਰਸਟ
ਪਟਿਆਲਾ, 13 ਦਸੰਬਰ – ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ 14 ਦਸੰਬਰ ਨੂੰ ਹੋਣ ਵਾਲੀਆਂ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ […]
ਪੰਜਾਬ ਸਰਕਾਰ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਵਚਨਬੱਧ – ਬਰਸਟ Read More »









