ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਨੇ ਮਨਾਈ ਸਿਲਵਰ ਜੁਬਲੀ
ਪਟਿਆਲਾ, 3 ਨਵੰਬਰ – ਪੰਜਾਬੀ ਯੂਨੀਵਰਸਿਟੀ ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਵੱਲੋਂ ਆਪਣੇ 25 ਸਾਲ ਪੂਰੇ ਹੋਣ ਉੱਤੇ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ। ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਸਥਿਤ ਮੁੱਖ ਕੈਂਪਸ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। ਸਪੀਕਰ ਸ੍ਰ. ਕੁਲਤਾਰ […]
ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਨੇ ਮਨਾਈ ਸਿਲਵਰ ਜੁਬਲੀ Read More »









