ਏ. ਐਸ. ਆਈ. ਤੇ ਸੀਨੀਅਰ ਸਿਪਾਹੀ ਨੂੰ ਵਿਜੀਲੈਂਸ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ
ਏ. ਐਸ. ਆਈ. ਤੇ ਸੀਨੀਅਰ ਸਿਪਾਹੀ ਨੂੰ ਵਿਜੀਲੈਂਸ ਨੇ ਕੀਤਾ 50 ਹਜ਼ਾਰ ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਚੰਡੀਗੜ੍ਹ : ਪੰਜਾਬ ਦੇ ਜਿ਼ਲਾ ਬਰਨਾਲਾ ਦੇ ਥਾਣਾ ਮਹਿਲ ਕਲਾਂ ਵਿਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਜੱਗਾ ਸਿੰਘ ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਨੂੰ ਵਿਜੀਲੈਂਸ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਵਿਜੀਲੈਂਸ […]








