ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਘੱਗਰ ਦਾ ਦੌਰਾ
ਚੰਡੀਗੜ, 2 ਸਤੰਬਰ : ਕੈਬਨਿਟ ਮੰਤਰੀ ਅਮਨ ਅਰੋੜਾ ਤੇ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਪਣੀ ਟੀਮ ਦੇ ਨਾਲ ਘੱਗਰ ਦੀ ਸਥਿਤੀ ਦਾ ਜਾਇਜਾਲਿਆ। ਉਨਾ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਅਤੇ ਪਹਾੜੀ ਖੇਤਰਾਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੰਜਾਬ ਨੂੰ ਕੁਦਰਤ ਦੀ ਬਹੁਤ ਵੱਡੀ ਮਾਰ ਪਈ ਹੈ। ਪੰਜਾਬ ਇਸ ਵੇਲੇ ਤਰਸਯੋਗ ਹਾਲਤ […]
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਘੱਗਰ ਦਾ ਦੌਰਾ Read More »








