ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ
ਚੰਡੀਗੜ੍ਹ 12 ਅਗਸਤ 2025 : ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਸ਼੍ਰੀ ਅਸ਼ਵਨੀ […]
ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ Read More »









