ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ
ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਹਰਜੋਤ ਬੈਂਸ ਨੇ ਮਾਂ-ਬੋਲੀ ਨੂੰ ਪਛਾਣ ਤੇ ਸੱਭਿਆਚਾਰ ਦੀ ਜੀਵਨ ਰੇਖਾ ਕਿਹਾ ਚੰਡੀਗੜ੍ਹ, 21 ਫਰਵਰੀ : ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ […]









