ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ
ਚੰਡੀਗੜ, 1 ਅਗਸਤ : ਪੀਐਸਪੀਸੀਐਲ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਖਪਤਕਾਰ ਨੂੰ ਨਵਾਂ ਕੁਨੈਕਸ਼ਨ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਉਹ ਖਪਤਕਾਰ ਜੋ ਆਪਣੇ ਆਪ ਆਨਲਾਈਨ ਅਪਲਾਈ ਕਰਨ ਵਿੱਚ ਅਸਮਰੱਥ ਹਨ, ਦੀ ਸਹਾਇਤਾ ਲਈ ਮੋਹਾਲੀ ਅਤੇ ਜ਼ੀਰਕਪੁਰ ਡਿਵੀਜ਼ਨਾਂ ਵਿੱਚ ਸਮਰਪਿਤ ਹੈਲਪ ਡੈਸਕ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿੱਥੇ ਪੀਐਸਪੀਸੀਐਲ ਸਟਾਫ ਅਰਜ਼ੀਆਂ ਔਨਲਾਈਨ ਜਮ੍ਹਾਂ […]
ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ Read More »









