ਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ 43 ਵਿਚ ਹਿਮਾਚਲ ਪ੍ਰਦੇਸ ਸ਼ਹਿਰ ਸਿ਼ਮਲਾ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਕਤਲ ਦੇ ਸਿਰਫ਼ 12 ਘੰਟਿਆਂ ਦੇ ਅੰਦਰ ਹੀ ਪੁਲਸ ਵਲੋਂ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ । ਜਾਣਕਾਰੀ ਅਨੁਸਾਰ ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕਤਲ […]
ਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ Read More »








