ਹੁਕਮਨਾਮਿਆਂ ਨੂੰ ਚੁਣੋਤੀ ਦੇਣ ਵਾਲੇ ਅਕਾਲੀ ਦਲ ਬਾਦਲ ਧੜੇ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਹੇਠ ਇਜਲਾਸ ਦੀ ਇਜਾਜ਼ਤ ਨਾ ਦਿੱਤੀ ਜਾਵੇ – ਐਸਜੀਪੀਸੀ ਮੈਂਬਰਾਂ ਵੱਲੋਂ ਮਤਾ ਪਾਸ
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮਾਨ ਬਹਾਲੀ ਦੀ ਲੜਾਈ ਲੜ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਅਹਿਮ ਮੀਟਿੰਗ ਲੁਧਿਆਣਾ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਪੰਥਕ ਹਲਕਿਆਂ ਵਿੱਚ ਵਾਪਰੀਆਂ ਘਟਨਾਵਾਂ ਤੇ ਵਿਸਥਾਰ ਸਾਹਿਤ ਚਰਚਾ ਕਰਦਿਆਂ ਐਸਜੀਪੀਸੀ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮਾਨ ਲਈ […]








