ਮੁਹੰਮਦ ਓਵੈਸ ਬਣੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ
ਮੁਹੰਮਦ ਓਵੈਸ ਬਣੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਦੀ ਚੋਣ ਸਬੰਧੀ ਹੋਈ ਮੀਟਿੰਗ ਵਿੱਚ ਮੁਹੰਮਦ ਓਵੈਸ ਨੂੰ ਚੇਅਰਮੈਨ ਬਣਾਇਆ ਗਿਆ । ਪੰਜਾਬ ਸਰਕਾਰ ਦੀ ਤਰਫੋਂ ਪਹੁੰਚੇ ਸਕੱਤਰ ਗ੍ਰਹਿ ਵਿਭਾਗ ਗੁਰਕੀਰਤ ਸਿੰਘ ਕਿਰਪਾਲ ਦੀ ਹਾਜ਼ਰੀ ਵਿੱਚ ਵੋਟਿੰਗ ਹੋਈ, ਜਿਸ ਵਿੱਚ ਮੈਂਬਰਾਂ ਨੇ ਮੁਹੰਮਦ […]
ਮੁਹੰਮਦ ਓਵੈਸ ਬਣੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ Read More »









