ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ : ਹਰਜੋਤ ਬੈਂਸ
ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ : ਹਰਜੋਤ ਬੈਂਸ ਹਰਜੋਤ ਬੈਂਸ ਨੇ ਹੋਲਾ-ਮਹੱਲਾ ਸਬੰਧੀ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਮੇਲਾ ਖੇਤਰ ਨੂੰ “ਨੋ ਡਾਰਕ ਜ਼ੋਨ” ਐਲਾਨਿਆ ਹੋਲਾ-ਮਹੱਲਾ ਦੌਰਾਨ 4 ਹਜ਼ਾਰ ਤੋਂ ਵੱਧ ਪੁਲਿਸ ਅਧਿਕਾਰੀ/ਕਰਮਚਾਰੀ ਰਹਿਣਗੇ ਤਾਇਨਾਤ ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 2 ਮਾਰਚ : ਪੰਜਾਬ […]









