ਚੰਡੀਗੜ੍ਹ

bikram

ਜ਼ਮਾਨਤ ਮਿਲਦੇ ਹੀ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਰਿਹਾਅ

ਚੰਡੀਗੜ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਮਗਰੋਂ ਨਾਭਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ, ਜੋਕਿ ਅੱਜ ਜੇਲ ਤੋ ਬਾਹਰ ਆ ਗਏ ਹਨ। ਦਸ ਦਈਏ ਕਿ ਜੇਲ ਵਿਚੋ ਬਾਹਰ ਆਉਦਿਆਂ ਹੀ ਬਿਕਰਮ ਮਜੀਠੀਆ ਦਾ ਉਨਾ ਦੇ […]

ਜ਼ਮਾਨਤ ਮਿਲਦੇ ਹੀ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਰਿਹਾਅ Read More »

barsat

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੀਤਾ ਪੂਰੀ ਤਰ੍ਹਾਂ ਅਣਦੇਖਾ – ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 2 ਫਰਵਰੀ 2026  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਰਾਜ ਨੂੰ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਨੂੰ ਕਿਸੇ ਵੀ ਤਰ੍ਹਾਂ ਦਾ ਵਿਸ਼ੇਸ਼ ਪੈਕੇਜ ਨਾ ਦੇ ਕੇ

ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੀਤਾ ਪੂਰੀ ਤਰ੍ਹਾਂ ਅਣਦੇਖਾ – ਹਰਚੰਦ ਸਿੰਘ ਬਰਸਟ Read More »

baba

ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਡੇਰਾ ਬਿਆਸ ਮੁਖੀ ਦੀ ਮੁਲਾਕਾਤ, ਇਲਜ਼ਾਮਾਂ ਨੂੰ ਕਰਾਰ ਦਿੱਤਾ ਬੇਬੁਨਿਆਦ

ਨਾਭਾ, 2 ਫਰਵਰੀ : ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਮੋਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੇਰਾ ਮੁਖੀ ਨੇ ਦੱਸਿਆ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਪਰਿਵਾਰਕ ਰਿਸ਼ਤੇਦਾਰ ਹਨ, ਜਿਸ ਕਾਰਨ ਉਹ ਪਹਿਲਾਂ ਵੀ ਉਨ੍ਹਾਂ ਨੂੰ ਮਿਲਣ

ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਡੇਰਾ ਬਿਆਸ ਮੁਖੀ ਦੀ ਮੁਲਾਕਾਤ, ਇਲਜ਼ਾਮਾਂ ਨੂੰ ਕਰਾਰ ਦਿੱਤਾ ਬੇਬੁਨਿਆਦ Read More »

bikram

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਮਾਨਤ ਮਨਜ਼ੂਰ

ਨਵੀਂ ਦਿੱਲੀ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਅੱਜ ਵੱਡੀ ਰਾਹਤ ਮਿਲੀ ਹੈ। ਜਾਣੋ ਕਿ ਸੀ ਮਾਮਲਾ ਜ਼ਿਕਰਯੋਗ ਹੈ ਕਿ 25 ਜੂਨ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਮਾਨਤ ਮਨਜ਼ੂਰ Read More »

sidhu

ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਬਜਟ—MSP, ਮੱਧ ਵਰਗ ਅਤੇ ਉਦਯੋਗ ਨੂੰ ਕੀਤਾ ਨਜ਼ਰਅੰਦਾਜ਼ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 1 ਫਰਵਰੀ 2026 : ਸੀਨੀਅਰ ਪੰਜਾਬ ਕਾਂਗਰਸ ਨੇਤਾ ਅਤੇ ਸਾਬਕਾ ਪੰਜਾਬ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰੀ ਬਜਟ 2026–27 ਦੀ ਤਿੱਖੀ ਆਲੋਚਨਾ ਕਰਦਿਆਂ ਇਸਨੂੰ ਨਿਰਾਸ਼ਾਜਨਕ ਅਤੇ ਪੰਜਾਬ ਵਿਰੋਧੀ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਕਿਸਾਨਾਂ, ਮੱਧ ਵਰਗ ਅਤੇ ਉਦਯੋਗਾਂ ਲਈ ਕੁੱਝ ਵੀ ਠੋਸ ਨਹੀਂ ਲੈ ਕੇ ਆਇਆ ਅਤੇ ਰਾਜ ਦੀ

ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਬਜਟ—MSP, ਮੱਧ ਵਰਗ ਅਤੇ ਉਦਯੋਗ ਨੂੰ ਕੀਤਾ ਨਜ਼ਰਅੰਦਾਜ਼ : ਬਲਬੀਰ ਸਿੰਘ ਸਿੱਧੂ Read More »

thar

ਥਾਰ ਗੱਡੀ ਖੱਡ ਵਿਚ ਡਿਗਣ ਨਾਲ ਚਾਰ ਦੋਸਤਾਂ ਵਿਚੋ ਇਕ ਦੀ ਗਈ ਜਾਨ

ਚੰਡੀਗੜ, 28 ਜਨਵਰੀ : ਪੰਚਕੂਲਾ ਨੇੜੇ ਮੋਰਨੀ ਖੇਤਰ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਦੋਂ ਇੱਕ ਥਾਰ ਗੱਡੀ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿਚ ਚਾਰ ਦੋਸਤ ਗੱਡੀ ਵਿਚ ਸਵਾਰ ਸਨ, ਜਿਨਾ ਵਿਚੋ ਇਕ ਦੀ ਮੌਤ ਹੋ ਗਈ, ਜਦੋ ਕਿ ਬਾਕੀ ਗੰਭੀਰ ਜਖਮੀ ਹੋ

ਥਾਰ ਗੱਡੀ ਖੱਡ ਵਿਚ ਡਿਗਣ ਨਾਲ ਚਾਰ ਦੋਸਤਾਂ ਵਿਚੋ ਇਕ ਦੀ ਗਈ ਜਾਨ Read More »

police

ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਧਮਕੀ, ਹੜਕੰਪ ਮਚਿਆ, ਜਾਂਚ ਸ਼ੁਰੂ

ਚੰਡੀਗੜ੍ਹ, 28 ਜਨਵਰੀ : ਚੰਡੀਗੜ੍ਹ ਦੇ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸਤੋਂ ਬਾਅਦ ਸ਼ਹਿਰ ਭਰ ਵਿੱਚ ਹੜਕੰਪ ਮਚ ਗਿਆ। ਇਸਦੀ ਜਾਣਕਾਰੀ ਮਿਲਦਿਆਂ ਹੀ ਜਾਂਚ ਟੀਮਾ ਤੇ ਏਜੰਸੀਆਂ ਪੂਰੀ ਤਰ੍ਹਾਂ ਸਤਰਕ ਹੋ ਗਈਆਂ ਹਨ ਤੇ ਉਨਾ ਵਲੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਦਸ

ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਧਮਕੀ, ਹੜਕੰਪ ਮਚਿਆ, ਜਾਂਚ ਸ਼ੁਰੂ Read More »

maan

ਐਸ.ਵਾਈ.ਐਲ . ਵਿਵਾਦ ’ਤੇ ਤਾਲਮੇਲ ਦੀ ਕੋਸ਼ਿਸ਼, ਪੰਜਾਬ–ਹਰਿਆਣਾ ਨੇ ਅਧਿਕਾਰੀਆਂ ਨੂੰ ਸੌਂਪਿਆ ਮਸਲਾ

ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਾਲੇ ਅੱਜ ਛੇਵੇ ਗੇੜ ਦੀ ਮੀਟਿੰਗ ਹੋਈ, ਜੋਕਿ ਲਗਭਗ ਅੱਧਾ ਘੰਟਾ ਚੱਲੀ ਪਰ ਕਿਸੇ ਤਤਕਾਲ ਨਤੀਜੇ ’ਤੇ ਨਹੀਂ ਪਹੁੰਚਿਆ ਜਾ ਸਕਿਆ। ਦਸ ਦਈਏ ਕਿ ਸਤਲੁਜ–ਯਮੁਨਾ ਲਿੰਕ ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਚੱਲ ਰਹੇ

ਐਸ.ਵਾਈ.ਐਲ . ਵਿਵਾਦ ’ਤੇ ਤਾਲਮੇਲ ਦੀ ਕੋਸ਼ਿਸ਼, ਪੰਜਾਬ–ਹਰਿਆਣਾ ਨੇ ਅਧਿਕਾਰੀਆਂ ਨੂੰ ਸੌਂਪਿਆ ਮਸਲਾ Read More »

goldy

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਜਬਰਨ ਵਸੂਲੀ ਮਾਮਲੇ ’ਚ ਗ੍ਰਿਫਤਾਰ

ਚੰਡੀਗੜ, 27 ਜਨਵਰੀ : ਮਰਹੂਮ ਗਾਇਕ ਸਿਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਗੈਗਸਟਰ ਗੋਲਡੀ ਬਰਾੜ ਦੇ ਮਾਪਿਆਂ ਉਪਰ ਪੰਜਾਬ ਪੁਲਸ ਵਲੋ ਵੱਡੀ ਕਾਰਵਾਈ ਕਰਦਿਆਂ ਉਨਾ ਨੂੰ ‌ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਤਹਿਤ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਅੱਗੇ ਵਧਾਈ ਜਾ ਰਹੀ ਹੈ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਰ ਪੱਖਾਂ ਦੀ ਵੀ ਤਲਾਸ਼ ਕੀਤੀ ਜਾ ਰਹੀ

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਜਬਰਨ ਵਸੂਲੀ ਮਾਮਲੇ ’ਚ ਗ੍ਰਿਫਤਾਰ Read More »

dcc

2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 22 ਜਨਵਰੀ : 2018 ਬੈਚ ਦੇ ਨੌਜਵਾਨ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਡਾ. ਪ੍ਰੀਤੀ ਯਾਦਵ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਬਦਲੀ ਐਮ.ਡੀ. ਮਾਰਕਫੈਡ ਵਜੋਂ ਹੋਈ ਹੈ। ਵਰਜੀਤ ਵਾਲੀਆ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, ਉਨ੍ਹਾਂ ਦੀ

2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Read More »

Scroll to Top