ਕੇਂਦਰੀ ਮੰਤਰੀ ਰਵਨੀਤ ਬਿੱਟੂ ਕੀਤੀ ਡੀ. ਜੀ. ਪੀ. ਪੰਜਾਬ ਨੂੰ ਚੰਡੀਗੜ੍ਹ ਪੁਲਸ ਅਧਿਕਾਰੀਆਂ ਖਿ਼ਲਾਫ਼ ਸਿਕਾਇਤ
ਕੇਂਦਰੀ ਮੰਤਰੀ ਰਵਨੀਤ ਬਿੱਟੂ ਕੀਤੀ ਡੀ. ਜੀ. ਪੀ. ਪੰਜਾਬ ਨੂੰ ਚੰਡੀਗੜ੍ਹ ਪੁਲਸ ਅਧਿਕਾਰੀਆਂ ਖਿ਼ਲਾਫ਼ ਸਿਕਾਇਤ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਚੰਡੀਗੜ੍ਹ ਪੁਲਸ ਅਧਿਕਾਰੀਆਂ ਦੀ ਸਿ਼ਕਾਇਤ ਡੀ. ਜੀ. ਪੀ. ਪੰਜਾਬ ਨੂੰ ਕੀਤੀ ਗਈ ਹੈ । ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਪਣੇ ਸਾਥੀਆਂ ਖਿਲਿਾਫ਼ ਦਰਜ ਹੋਏ ਝੂਠੇ […]








