ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਲਗਾਇਆ ਮੈਡੀਕਲ ਕੈਂਪ
ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਲਗਾਇਆ ਮੈਡੀਕਲ ਕੈਂਪ ਪਟਿਆਲਾ, 25 ਅਗਸਤ: ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਪੰਜਾਬ ਸਰਕਾਰ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਦਾਲਤ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਪੰਜਾਬ ਮੁਫ਼ਤ ਕਾਨੂੰਨੀ ਸਹਾਇਤਾ ਸੋਸਾਇਟੀ, ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਅਤੇ ਸਿਹਤ ਵਿਭਾਗ ਨਾਭਾ ਦੀ ਮਦਦ ਨਾਲ ਬੰਦੀਆਂ ਨੂੰ ਚੰਗੀ ਸਿਹਤ ਮੁਹੱਈਆ ਕਰਵਾਉਣ […]
ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਲਗਾਇਆ ਮੈਡੀਕਲ ਕੈਂਪ Read More »









