ਪਾਵਰਕਾਮ ਵੱਲੋਂ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 110 ਬਿਜਲੀ ਖਪਤਕਾਰਾਂ ਨੂੰ 40.04 ਲੱਖ ਰੁਪਏ ਜ਼ੁਰਮਾਨਾ
ਪਾਵਰਕਾਮ ਵੱਲੋਂ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 110 ਬਿਜਲੀ ਖਪਤਕਾਰਾਂ ਨੂੰ 40.04 ਲੱਖ ਰੁਪਏ ਜ਼ੁਰਮਾਨਾ ਪਟਿਆਲਾ, 29 ਜੂਨ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਦਿਨੋਦਿਨ ਤੇਜ਼ ਹੁੰਦੀ ਜਾ ਰਹੀ ਹੈ ਅਤੇ ਇਸ ਦੇ ਬਹੁਤ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਇਹ ਦਾ ਪ੍ਰਗਟਾਵਾ […]






