ਖੰਨਾ ‘ਚ ਫਿਰੌਤੀ ਤੇ ਫਾਇਰਿੰਗ ਮਾਮਲਾ : ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਮਾਪੇ ਕਾਬੂ
ਖੰਨਾ, 22 ਮਈ 2026 : ਪੰਜਾਬ ਪੁਲਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਇਕ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੀ ਖੰਨਾ ਪੁਲਿਸ ਨੇ ਪ੍ਰੇਮ ਵੈਸ਼ਨੋ ਢਾਬੇ ‘ਤੇ ਹੋਈ ਗੋਲੀਬਾਰੀ ਅਤੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਇਹ ਅਹਿਮ […]
ਖੰਨਾ ‘ਚ ਫਿਰੌਤੀ ਤੇ ਫਾਇਰਿੰਗ ਮਾਮਲਾ : ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਮਾਪੇ ਕਾਬੂ Read More »









