ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਨਵਾਂ ਡੂਅਲ ਡਿਗਰੀ ਕੋਰਸ ਸ਼ੁਰੂ
ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਨਵਾਂ ਡੂਅਲ ਡਿਗਰੀ ਕੋਰਸ ਸ਼ੁਰੂ ਪਟਿਆਲਾ-2023/07/02- ਬੀ.ਟੈੱਕ. ਇੰਜੀਨੀਅਰਿੰਗ ਦਾ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਯਾਦਵਿੰਦਰਾ ਇੰਜਨੀਅਰਿੰਗ ਵਿਭਾਗ, ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ, ਵੱਲੋਂ ਇੱਕ ਨਵੇਕਲਾ ਕਦਮ ਚੁੱਕਿਆ ਗਿਆ ਹੈ। ਹੁਣ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਿੱਚ ਬੀ. ਟੈੱਕ. ਦਾ ਕੋਰਸ ਕਰ ਰਹੇ […]








