ਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼
ਪੰਜਾਬ ਆਧਾਰ ਐਨਰੋਲਮੈਂਟ ਵਿੱਚ ਪੰਜਵੇਂ ਸਥਾਨ ’ਤੇ: ਵਿਜੈ ਕੁਮਾਰ ਜੰਜੂਆ ਮੁੱਖ ਸਕੱਤਰ ਦੀ ਅਗਵਾਈ ਵਾਲੀ ਯੂ.ਆਈ.ਡੀ. ਲਾਗੂਕਰਨ ਕਮੇਟੀ ਨੇ ਬੱਚਿਆਂ ਦੀ ਆਧਾਰ ਕਵਰੇਜ਼ ਕਰਨ ’ਤੇ ਦਿੱਤਾ ਜ਼ੋਰ ਚੰਡੀਗੜ, 21 ਜੂਨ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ […]







