ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ
ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉੱਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਕਾਰਵਾਈ ਰਿਪੋਰਟ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੂੰ ਸੌਂਪਣ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਕਮਿਸ਼ਨ […]









