ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਕੱਟੇ ਗਏ ਸਮਾਰਟ ਰਾਸ਼ਨ ਕਾਰਡ ਮੁੜ ਰਿਵਿਊ ਕਰਨ ਦੇ ਹੁਕਮ
ਗਲਤ ਤਰੀਕੇ ਨਾਲ ਬਣੇ ਸਮਾਰਟ ਰਾਸ਼ਨ ਕਾਰਡ ਰੱਦ ਕਰਨ ਦੇ ਹੁਕਮ ਚੰਡੀਗੜ੍ਹ, 14 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ ਜਿਹਨਾਂ ਵਿਅਕਤੀਆਂ ਦੇ ਸਮਾਰਟ ਰਾਸ਼ਨ ਕਾਰਡ ਕੱਟੇ ਗਏ ਹਨ ਉਹਨਾਂ ਨੂੰ […]









