ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ : ਹਰਜੋਤ ਸਿੰਘ ਬੈਂਸ
ਪਾਰਦਰਸ਼ੀ ਢੰਗ ਨਾਲ ਪ੍ਰੀਖਿਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ 220 ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ’ਚ ਸੀਸੀਟੀਵੀ ਕੈਮਰੇ ,14 ਉਡਣ ਦਸਤੇ, 13 ਡੀ.ਟੀ.ਈ./ਬੋਰਡ ਟੀਮਾਂ,52 ਨਿਗਰਾਨਾਂ ਦੀ ਤਾਇਨਾਤੀ ਚੰਡੀਗੜ੍ਹ, 9 ਜੂਨ: ਇਮਤਿਹਾਨਾਂ ਦੌਰਾਨ ਨਕਲ ਦੇ ਰੁਝਾਨ ਨੂੰ ਜੜ੍ਹੋਂ ਖ਼ਤਮ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀਐਸਬੀਟੀਈ ਤੇ ਆਈਟੀ) ਵੱਲੋਂ […]







