ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਚੰਡੀਗੜ੍ਹ, 20 ਮਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਇਹਨਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]
ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ Read More »









