ਸ਼ਾਮਲਾਤ ਜਮੀਨਾਂ ਤੋਂ ਨਜਾਇਜ਼ ਕਬਜੇ ਛੁਡਵਾਉਣ ਲਈ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਤਿੰਨ ਮੈਂਬਰੀ ਕਮੇਟੀ ਗਠਿਤ
ਪਟਿਆਲਾ ਡਵੀਜਨ ਅਧੀਨ ਆਉਂਦੇ 8 ਜ਼ਿਲ੍ਹਆਂ ਦੇ ਡੀ.ਡੀ.ਪੀ.ਓ. ਤੇ ਬੀ.ਡੀ.ਪੀ.ਓਜ. ਨਾਲ ਸ਼ਾਮਲਾਤ ਜਮੀਨਾਂ ਤੋਂ ਨਜਾਇਜ਼ ਕਬਜੇ ਦੂਰ ਕਰਵਾਉਣ ਲਈ ਮੀਟਿੰਗ ਪਟਿਆਲਾ, 10 ਮਈ: ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜਮੀਨਾਂ ਤੇ ਸ਼ਾਮਲਾਤਾਂ ਤੋਂ ਨਜਾਇਜ਼ ਕਬਜੇ ਛੁਡਵਾਉਣ ਲਈ ਅਰੰਭੀ ਵਿਸ਼ੇਸ਼ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪਟਿਆਲਾ ਡਵੀਜਨ ਅਧੀਨ ਆਉਂਦੇ 8 ਜ਼ਿਲ੍ਹਿਆਂ ਦੇ ਡੀ.ਡੀ.ਪੀ.ਓ. ਤੇ ਬੀ.ਡੀ.ਪੀ.ਓਜ ਨੂੰ ਮੁੱਖ ਮੰਤਰੀ […]
ਸ਼ਾਮਲਾਤ ਜਮੀਨਾਂ ਤੋਂ ਨਜਾਇਜ਼ ਕਬਜੇ ਛੁਡਵਾਉਣ ਲਈ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਤਿੰਨ ਮੈਂਬਰੀ ਕਮੇਟੀ ਗਠਿਤ Read More »








