ਕੋਵਿਡ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਮੌਕ ਡਰਿੱਲਾਂ
ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ, ਇੱਕ-ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖਣ ਦੀ ਕੀਤੀ ਅਪੀਲ ਡਾ. ਬਲਬੀਰ ਸਿੰਘ ਵੱਲੋਂ ਕੋਵਿਡ ਮਾਮਲਿਆਂ ਵਿੱਚ ਸੰਭਾਵਿਤ ਵਾਧੇ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਚੰਡੀਗੜ੍ਹ, 12 ਅਪ੍ਰੈਲ: ਦੇਸ਼ ਭਰ ਵਿੱਚ ਕੋਵਿਡ-19 ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੋਵਿਡ-19 ਦੀਆਂ ਤਿਆਰੀਆਂ ਦੀ […]
ਕੋਵਿਡ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਮੌਕ ਡਰਿੱਲਾਂ Read More »









