ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮ
ਉਸਾਰੀ ਕੰਪਨੀ ਵੱਲੋਂ ਕੰਮ ਵਿੱਚ ਵਰਤੀ ਜਾ ਰਹੀ ਬੇਲੋੜੀ ਦੇਰੀ ਦਾ ਪੀ.ਡਬਲਯੂ.ਡੀ. ਮੰਤਰੀ ਨੇ ਲਿਆ ਸਖਤ ਨੋਟਿਸ ਚੰਡੀਗੜ੍ਹ, 14 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕਾਰਜ ਨੂੰ ਦੋ ਸ਼ਿਫਟਾਂ ਵਿੱਚ ਚਲਾਉਣ ਦੇ ਹੁਕਮ ਦਿੱਤੇ ਹਨ। ਸ. ਬੈਂਸ ਅੱਜ ਇੱਥੇ ਪੰਜਾਬ ਸਿਵਲ ਸਕਤਰੇਤ ਵਿਖੇ ਨੰਗਲ ਫਲਾਈਓਵਰ […]
ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮ Read More »









