ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਨਿੱਜਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਡਾ: ਇੰਦਰਬੀਰ ਨਿੱਜਰ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ‘ਭਗਵਾਨ ਬਾਲਾਜੀ ਰੱਥ ਯਾਤਰਾ’ ਵਿਚ ਹੋਏ ਸ਼ਾਮਲ ਚੰਡੀਗੜ/ਲੁਧਿਆਣਾ, 2 ਅਪ੍ਰੈਲ: ਸੂਬੇ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਹਰਿਆਵਲ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸ਼ਨੀਵਾਰ ਨੂੰ ਲਗਭਗ 3.35 ਕਰੋੜ […]









