ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ
ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। ਖੇਡ ਮੰਤਰੀ ਨੇ […]
ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ Read More »






