ਚੰਡੀਗੜ੍ਹ

barsat

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਭ ਦਾ ਸਹਿਯੋਗ ਜਰੂਰੀ – ਹਰਚੰਦ ਸਿੰਘ ਬਰਸਟ

ਪਟਿਆਲਾ, 12 ਜਨਵਰੀ  : ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਪ੍ਰਧਾਨ ਸ੍ਰੀ ਵਿਜੇ ਗੋਇਲ ਦੀ ਅਗਵਾਈ ਹੇਠ ਸਟੇਟ ਕਾਲਜ, ਪਟਿਆਲਾ ਵਿਖੇ ਨਵੇਂ ਸਾਲ ਦੀ ਆਮਦ ਦੀ ਖੁਸ਼ੀ ਵਿੱਚ ਅਤੇ ਲੋਹੜੀ ਦੇ ਤਿਉਹਾਰ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ […]

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਭ ਦਾ ਸਹਿਯੋਗ ਜਰੂਰੀ – ਹਰਚੰਦ ਸਿੰਘ ਬਰਸਟ Read More »

maan

ਪੰਜਾਬ ਮੰਤਰੀ ਮੰਡਲ ਦੇ ਵੱਡੇ ਫੈਸਲੇ : ਮੈਡੀਕਲ ਕਾਲਜ-ਹਸਪਤਾਲ ਲਈ ਜਮੀਨ ਕੀਤੀ ਮੰਜ਼ੂਰ

ਚੰਡੀਗੜ੍ਹ , 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਨੀਤਿਗਤ ਫੈਸਲੇ ਲਏ ਗਏ, ਜਿਸ ਵਿਚ ਸਭ ਤੋ ਪ੍ਰਮੁਖ ਜਨਤਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਉਚੇਰੀ ਸਿੱਖਿਆ ਦੇ ਆਧੁਨਿਕੀਕਰਨ ਅਤੇ ਨਾਗਰਿਕਾਂ ਨੂੰ ਵੱਡੀ ਰਾਹਤ ਦੇਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਤਰੀ ਮੰਡਲ

ਪੰਜਾਬ ਮੰਤਰੀ ਮੰਡਲ ਦੇ ਵੱਡੇ ਫੈਸਲੇ : ਮੈਡੀਕਲ ਕਾਲਜ-ਹਸਪਤਾਲ ਲਈ ਜਮੀਨ ਕੀਤੀ ਮੰਜ਼ੂਰ Read More »

car

ਟੋਲ ਟੈਕਸ ਬਚਾਉਣ ਦੇ ਚੱਕਰ ਵਿਚ ਨੌਜਵਾਨ ਨੇ ਗੁਆਈ ਜਾਨ, ਭੈਣ ਜਖਮੀ

ਚੰਡੀਗੜ, 10 ਜਨਵਰੀ : 100 ਰੁਪਏ ਦਾ ਟੋਲ ਟੈਕਸ ਬਚਾਉਣਾ ਦੇ ਚੱਕਰ ਵਿਚ ਅੱਜ ਇਕ ਨੌਜਵਾਨ ਨੂੰ ਆਪਣੀ ਜਾਨ ਗੁਆਉਣੀ ਪੈ ਗਈ। ਇਸ ਹਾਦਸੇ ਵਿਚ ਜਿਥੇ ਨੌਜਵਾਨ ਦੀ ਮੌਤ ਹੋ ਗਈ, ਉਥੇ ਉਸਦੀ ਭੈਣ ਗੰਭੀਰ ਜਖਮੀ ਹੋ ਗਈ ਹੈ। ਜਾਣਕਾਰੀ ਦੇ ਅਨੁਸਾਰ ਯਮੁਨਾਨਗਰ ਜ਼ਿਲ੍ਹੇ ਦੇ ਮਿਲਕ ਮਾਜਰਾ ਟੋਲ ਪਲਾਜ਼ਾ ‘ਤੇ ਟੋਲ ਟੈਕਸ ਬਚਾਉਣ ਦੀ ਕੋਸ਼ਿਸ਼

ਟੋਲ ਟੈਕਸ ਬਚਾਉਣ ਦੇ ਚੱਕਰ ਵਿਚ ਨੌਜਵਾਨ ਨੇ ਗੁਆਈ ਜਾਨ, ਭੈਣ ਜਖਮੀ Read More »

accident

ਹਿਮਾਚਲ ਪ੍ਰਦੇਸ਼ ’ਚ ਭਿਆਨਕ ਸੜਕ ਹਾਦਸਾ : ਬੱਸ ਖਾਈ ਵਿੱਚ ਡਿੱਗੀ, ਕਈ ਮੌਤਾਂ

ਚੰਡੀਗੜ, 9 ਜਨਵਰੀ :  ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਨਿੱਜੀ ਬੱਸ ਸੜਕ ਤੋਂ ਫਿਸਲ ਕੇ ਗਹਿਰੀ ਖਾਈ ਵਿੱਚ ਡਿੱਗ ਗਈ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਵੱਲੋਂ ਮਾਮਲੇ

ਹਿਮਾਚਲ ਪ੍ਰਦੇਸ਼ ’ਚ ਭਿਆਨਕ ਸੜਕ ਹਾਦਸਾ : ਬੱਸ ਖਾਈ ਵਿੱਚ ਡਿੱਗੀ, ਕਈ ਮੌਤਾਂ Read More »

maan

15 ਜਨਵਰੀ ਦੇ ਸਪਸ਼ਟੀਕਰਨ ਦਾ ਲਾਈਵ ਪ੍ਰਸਾਰਣ ਹੋਵੇ : ਮੁੱਖ ਮੰਤਰੀ ਮਾਨ

ਚੰਡੀਗੜ੍ਹ , 8 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਉਨ੍ਹਾਂ ਵੱਲੋਂ ਦਿੱਤੇ ਜਾਣ ਵਾਲੇ ਸਪਸ਼ਟੀਕਰਨ ਅਤੇ ਹਿਸਾਬ–ਕਿਤਾਬ ਦੀ ਕਾਰਵਾਈ ਨੂੰ ਲਾਈਵ ਟੈਲੀਕਾਸਟ ਕੀਤਾ ਜਾਵੇ, ਤਾਂ ਜੋ ਦੁਨੀਆ ਭਰ ਦੀ ਸੰਗਤ ਸਾਰੀ ਪ੍ਰਕਿਰਿਆ

15 ਜਨਵਰੀ ਦੇ ਸਪਸ਼ਟੀਕਰਨ ਦਾ ਲਾਈਵ ਪ੍ਰਸਾਰਣ ਹੋਵੇ : ਮੁੱਖ ਮੰਤਰੀ ਮਾਨ Read More »

randhawa

ਹਥਿਆਰਾਂ ਦੀ ਨੁਮਾਇਸ ਕਰਨ ਤੇ ਗਾਇਕ ਰੰਮੀ ਰੰਧਾਵਾ ਖਿਲਾਫ ਕੇਸ ਦਰਜ

ਅੰਮ੍ਰਿਤਸਰ : ਸੋਸਲ ਮੀਡੀਆ ਉਪਰ ਹਥਿਆਰਾਂ ਦੀ ਨੁਮਾਇਸ ਕਰਨ ਕਾਰਨ ਅੱਜ ਪੰਜਾਬ ਪੁਲਸ ਨੇ ਪੰਜਾਬੀ ਗਾਇਕ ਰਮਨਦੀਪ ਸਿੰਘ ਰੰਮੀ ਰੰਧਾਵਾ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਗਾਇਕ ਵੱਲੋਂ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਸਮੱਗਰੀ ਅਪਲੋਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫੇਸਬੁੱਕ ਅਕਾਊਂਟ

ਹਥਿਆਰਾਂ ਦੀ ਨੁਮਾਇਸ ਕਰਨ ਤੇ ਗਾਇਕ ਰੰਮੀ ਰੰਧਾਵਾ ਖਿਲਾਫ ਕੇਸ ਦਰਜ Read More »

canada

ਕੈਨੇਡਾ ਵਿੱਚ ਸੜਕ ਹਾਦਸਾ : ਲਾਲੜੂ ਦੇ ਨੌਜਵਾਨ ਦੀ ਹੋਈ ਮੌਤ

ਚੰਡੀਗ, 7 ਜਨਵਰੀ :  ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਹਾਈਵੇਅ 401 ’ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਪੰਜਾਬ ਦੇ ਲਾਲੜੂ ਵਾਸੀ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਦੀ ਖਬਰ ਮਿਲਦਿਆਂ ਹੀ ਪਰਿਵਾਰ ਉਪਰ ਦੁਖਾਂ ਦਾ ਪਹਾੜ ਟੁਟ ਪਿਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੀ ਪਛਾਣ 22 ਸਾਲਾ

ਕੈਨੇਡਾ ਵਿੱਚ ਸੜਕ ਹਾਦਸਾ : ਲਾਲੜੂ ਦੇ ਨੌਜਵਾਨ ਦੀ ਹੋਈ ਮੌਤ Read More »

crime

ਰਿਸ਼ਤੇ ਤਾਰ ਤਾਰ : ਪਿਤਾ ਨੇ ਕੀਤਾ ਆਪਣੀ ਹੀ ਧੀ ਦਾ ਕਤਲ

ਚੰਡੀਗੜ, 5 ਜਨਵਰੀ : ਅੱਜ ਉਸ ਸਮੇ ਰਿ਼ਸਤੇ ਤਾਰ ਤਾਰ ਹੋ ਗਏ, ਜਦੋ ਪਿੰਡ ਮਿੱਡਾ ਵਿਚ ਇਕ ਪਿਤਾ ਨੇ ਹੀ ਆਪਣੀ ਧੀ ਦਾ ਕਤਲ ਕਰ ਦਿਤਾ, ਜਿਸ ਕਾਰਨ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਦੇ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਪਿਤਾ ਹਥਿਆਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸਦੀ

ਰਿਸ਼ਤੇ ਤਾਰ ਤਾਰ : ਪਿਤਾ ਨੇ ਕੀਤਾ ਆਪਣੀ ਹੀ ਧੀ ਦਾ ਕਤਲ Read More »

bhullar

ਡੀਆਈਜ ਹਰਚਰਨ ਭੁੱਲਰ ਨੂੰ ਝਟਕਾ : ਜਮਾਨਤ ਤੋ ਇਨਕਾਰ

ਚੰਡੀਗੜ੍ਹ , 3 ਜਨਵਰੀ : ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਵੱਡਾ ਝਟਕਾ ਲਗਾ ਹੈ, ਕਿਉਕਿ ਉਨਾ ਨੁੰ ਅਦਾਲਤ ਵਲੋ ਜਮਾਨਤ ਨਹੀ ਦਿਤੀ ਗਈ ਹੈ। ਜਾਣਕਾਰੀ ਅਨੁਸਾਰ ਉਨਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਅਰਜ਼ੀ

ਡੀਆਈਜ ਹਰਚਰਨ ਭੁੱਲਰ ਨੂੰ ਝਟਕਾ : ਜਮਾਨਤ ਤੋ ਇਨਕਾਰ Read More »

ਸਿਟ ਨੇ ਪੰਜਾਬ ਅੰਦਰ ਵੱਖ-ਵੱਖ ਥਾਈ ਕੀਤੀ ਵੱਡੀ ਕਾਰਵਾਈ, ਮਾਰੇ ਛਾਪੇ

ਚੰਡੀਗੜ੍ਹ , 3 ਜਨਵਰੀ : ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ ਸਿਟ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ ਹੋਣ ਨਾਲ ਜੁੜੇ ਮਾਮਲੇ ਦੀ ਜਾਂਚ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਥਾਈ ਇਲਾਕਿਆਂ ਅੰਦਰ ਛਾਪੇ ਮਾਰੇ ਹਨ, ਜਿਸਨੂੰ ਲੈ ਕੇ ਜਾਂਚ ਪੜਤਾਲ ਤੇਜ ਕਰ ਦਿਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਛਾਪੇ

ਸਿਟ ਨੇ ਪੰਜਾਬ ਅੰਦਰ ਵੱਖ-ਵੱਖ ਥਾਈ ਕੀਤੀ ਵੱਡੀ ਕਾਰਵਾਈ, ਮਾਰੇ ਛਾਪੇ Read More »

Scroll to Top