ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2024 ਦੌਰਾਨ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ : ਲਾਲਜੀਤ ਸਿੰਘ ਭੁੱਲਰ
ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2024 ਦੌਰਾਨ ਮਾਲੀਏ ‘ਚ 10.91 ਫ਼ੀਸਦੀ ਵਾਧਾ ਦਰਜ: ਲਾਲਜੀਤ ਸਿੰਘ ਭੁੱਲਰ ਐਸ. ਟੀ. ਸੀ. ਦਫ਼ਤਰ, ਪੀ. ਆਰ. ਟੀ. ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਜਨਵਰੀ ਤੋਂ ਦਸੰਬਰ 2024 ਤੱਕ ਕੁੱਲ 3546.29 ਕਰੋੜ ਰੁਪਏ ਦੀ ਆਮਦਨ ਹੋਈ ਸਾਲ 2024 ਦੌਰਾਨ ਔਰਤਾਂ ਨੇ 14.88 ਕਰੋੜ ਤੋਂ ਵੱਧ ਮੁਫ਼ਤ ਬੱਸ ਯਾਤਰਾਵਾਂ ਦਾ ਲਿਆ ਲਾਭ […]









