10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
ਚੰਡੀਗੜ੍ਹ, 16 ਮਈ 2026 : ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਬੀਤੇ ਦਿਨੀ 10ਵੀ, 12ਵੀ ਦੇ ਆਏ ਨਤੀਜਿਆਂ ਤੇ ਖੁਸ਼ੀ ਜਾਹਿਰ ਕਰਦਿਆਂ ਇਸਨੂੰ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਦਸਿਆ। ਉਨਾ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਵੀ ਕੀਤੀ। ਸਿੱਖਿਆ ਮੰਤਰੀ ਨੇ ਉਹਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਸੰਦੇਸ਼ ਦਿੱਤਾ ਜਿਨ੍ਹਾਂ ਦੇ ਨਤੀਜੇ ਉਮੀਦਾਂ ਅਨੁਸਾਰ ਨਹੀਂ […]
10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ Read More »









