ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ
ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਤੇ ਅਧਿਕਾਰੀਆਂ ਦੇ ਸਮੇਂ ਨੂੰ ਬਚਾਉਣਾ ਤੇ ਲੋਕਾਂ ਦੀ ਸਰਕਾਰ ਤੱਕ ਪਹੁੰਚ ਨੂੰ ਆਸਾਨ ਬਣਾਉਣਾ: ਅਮਨ ਅਰੋੜਾ ਚੰਡੀਗੜ੍ਹ, 24 ਦਸੰਬਰ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ ਦੱਸਿਆ […]









