ਸੈਕਟਰ 9 ਵਿਖੇ ਬਣੇ ਪੰਜਾਬ ਪੁਲਸ ਦੇ ਹੈੱਡਕੁਆਰਟਰ ਵਿਖੇ ਬੰਬ ਦੀ ਧਮਕੀ ਮਿਲਣ ਤੇ ਚੰਡੀਗੜ੍ਹ ਪੁਲਸ ਤੇ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ
ਸੈਕਟਰ 9 ਵਿਖੇ ਬਣੇ ਪੰਜਾਬ ਪੁਲਸ ਦੇ ਹੈੱਡਕੁਆਰਟਰ ਵਿਖੇ ਬੰਬ ਦੀ ਧਮਕੀ ਮਿਲਣ ਤੇ ਚੰਡੀਗੜ੍ਹ ਪੁਲਸ ਤੇ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ ਚੰਡੀਗੜ੍ਹ, 20 ਦਸੰਬਰ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਮੋਹਾਲੀ ਦੇ ਸੈਕਟਰ 9 ਵਿਖੇ ਬਣੇ ਪੰਜਾਬ ਪੁਲਸ ਦੇ ਹੈੱਡਕੁਆਰਟਰ ਵਖੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਜਿਥੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ […]









