ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਖਿਡਾਰੀਆਂ ਦਾ ਅੰਦੋਲਨ ਨਹੀਂ ਸਗੋਂ ਕਾਂਗਰਸ ਦੀ ਸਾਜਿ਼ਸ਼ ਹੈ : ਬ੍ਰਿਜ ਭੂਸ਼ਣ
ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਖਿਡਾਰੀਆਂ ਦਾ ਅੰਦੋਲਨ ਨਹੀਂ ਸਗੋਂ ਕਾਂਗਰਸ ਦੀ ਸਾਜਿ਼ਸ਼ ਹੈ : ਬ੍ਰਿਜ ਭੂਸ਼ਣ ਨਵੀਂ ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸਾਬਕਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਓਲੰਪੀਅਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਵਲੋਂ ਕਾਂਗਰਸ ਪਾਰਟੀ ਦੀ ਮੈਂਬਰਸਿ਼ਪ ਲੈਣ ਅਤੇ ਹਰਿਆਣਾ ਵਿਧਾਨ ਸਭਾ […]









